ਦਿੱਲੀ ‘ਚ ‘ਆਪ’ ਨੂੰ ਝਟਕਾ: 15 ਕੌਂਸਲਰਾਂ ਵੱਲੋਂ ਪਾਰਟੀ ਛੱਡ ਨਵੀਂ ਜਥੇਬੰਦੀ ਬਣਾਉਣ ਦਾ ਐਲਾਨ
ਨਵੀਂ ਦਿੱਲੀ, 21 ਮਈ (ਪੰਜਾਬ ਮੇਲ)-ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਕੌਂਸਲਰ ਮੁਕੇਸ਼ ਗੋਇਲ ਦੀ ਅਗਵਾਈ ‘ਚ 15 ਕੌਂਸਲਰਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਇੰਦਰਪ੍ਰਸਥ ਵਿਕਾਸ ਪਾਰਟੀ ਬਣਾਈ। ਰਾਜਧਾਨੀ ਵਿਚ ‘ਆਮ ਆਦਮੀ ਪਾਰਟੀ’ (ਆਪ) ਨੂੰ ਇਕ ਵੱਡਾ ਝਟਕਾ ਦਿੰਦੇ ਹੋਏ 15 ਨਗਰ ਕੌਂਸਲਰਾਂ ਨੇ ਪਾਰਟੀ ਛੱਡ ਦਿੱਤੀ ਹੈ ਅਤੇ ਇਕ […]