ਸਰੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ
-ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਪਿਛਲੇ ਦਿਨੀਂ ਖੁੱਲ੍ਹੇ ਕੈਫੇ ‘ਤੇ ਹਮਲੇ ਦੀ ਜ਼ਿੰਮੇਵਾਰੀ ਸਰੀ, 11 ਜੁਲਾਈ (ਪੰਜਾਬ ਮੇਲ)- ਕਾਮੇਡੀਅਨ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਵੱਲੋਂ ਪਿਛਲੇ ਦਿਨੀਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ‘ਚ ਸ਼ੁਰੂ ਕੀਤੇ ਨਵੇਂ ‘Kap’s Cafe’ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ। ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀ […]