ਅਲਾਸਕਾ ’ਚ ਟਰੰਪ ਅਤੇ ਪੂਤਿਨ ਵਿਚਾਲੇ ਮੀਟਿੰਗ 15 ਨੂੰ
ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਯੂਕਰੇਨ ’ਚ ਜੰਗ ਖ਼ਤਮ ਕਰਨ ਦੇ ਮੁੱਦੇ ’ਤੇ ਚਰਚਾ ਲਈ ਅਗਲੇ ਸ਼ੁੱਕਰਵਾਰ 15 ਅਗਸਤ ਨੂੰ ਅਲਾਸਕਾ ’ਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੁਲਾਕਾਤ ਨਾਲ ਹਾਂ-ਪੱਖੀ ਸਿੱਟੇ ਨਿਕਲ ਸਕਦੇ ਹਨ। ਉਂਝ ਪਿਛਲੇ […]