ਪੰਜਾਬੀ ਲਿਖਾਰੀ ਸਭਾ (ਰਜਿ.) ਸਿਆਟਲ ਵੱਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ
ਸਰੀ, 15 ਮਈ (ਹਰਦਮ ਮਾਨ/ਪੰਜਾਬ ਮੇਲ)-ਆਪਣੇ ਸਾਹਿਤਕ ਉਦੇਸ਼ਾਂ ਦੀ ਪ੍ਰਾਪਤੀ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿ.) ਵੱਲੋਂ ਬੀਤੇ ਦਿਨੀਂ ‘ਰੰਧਾਵਾ ਫਾਊਂਡੇਸ਼ਨ, ਕੈਂਟ ਸਿਆਟਲ’ ਵਿਖੇ ਕਰਵਾਏ ਗਏ ਸਾਹਿਤਕ ਪ੍ਰੋਗਰਾਮ ਸੰਸਾਰ-ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੀ 52ਵੀਂ ਬਰਸੀ ਨੂੰ ਸਮਰਪਿਤ ਕੀਤਾ ਗਿਆ। ਸਮਾਰੋਹ ਦੌਰਾਨ ਉੱਘੇ ਵਿਦਵਾਨ, ਬਹੁ-ਭਾਸ਼ੀ ਸਾਹਿਤਕਾਰ, ਸਿੱਖਿਆ ਸ਼ਾਸ਼ਤਰੀ ਅਤੇ ਕਈ ਸੰਸਥਾਵਾਂ […]