ਸਾਊਦੀ ਅਰਬ ਦੇ ਰੈਸਟੋਰੈਂਟ ‘ਚੋਂ ਹਰਿਮੰਦਰ ਸਾਹਿਬ ਦੀਆ ਤਸਵੀਰਾਂ ਹਟਵਾਉਣ ਦੀ ਅਪੀਲ
ਸ਼੍ਰੋਮਣੀ ਕਮੇਟੀ ਨੇ ਸਾਊਦੀ ਅਰਬ ਦੇ ਸਫੀਰ ਨੂੰ ਪੱਤਰ ਲਿਖਿਆ ਅੰਮ੍ਰਿਤਸਰ, 14 ਮਈ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਊਦੀ ਅਰਬ ਦੇ ਰਿਆਧ ਸਥਿਤ ਭਾਰਤੀ ਸਫਾਰਤਖਾਨੇ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉੱਥੇ ਇਕ ਰੈਸਟੋਰੈਂਟ ਵਿਚ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ […]