ਅਕਾਲੀ ਦਲ ਵੱਲੋਂ 10 ਜਨਵਰੀ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ, ਜਿਸ ‘ਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ‘ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫ਼ੈਸਲੇ ਲਏ ਜਾਣਗੇ। ਜਾਣਕਾਰੀ […]