ਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀ
ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ ਸੰਖੇਪ ਸਮਾਗਮ ਦੌਰਾਨ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ਼ […]