ਪੰਜਾਬ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਭਾਰਤੀ ਜਨਤਾ ਪਾਰਟੀ ‘ਚ ਹੋ ਸਕਦੇ ਨੇ ਸ਼ਾਮਲ!
ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲਦੀ ਹੀ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਉਨ੍ਹਾਂ ਨੂੰ […]