ਰਾਜਨਾਥ ਵੱਲੋਂ CDS ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ
ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ ਤੋਂ ਇਕ ਦਿਨ ਮਗਰੋਂ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ ਚਰਚਾ ਕੀਤੀ […]