ਡੋਨਾਲਡ ਟਰੰਪ ਵੱਲੋਂ ਕੈਨੇਡਾ ਨਾਲ ਵਪਾਰਕ ਗੱਲਬਾਤ ਖਤਮ ਕਰਨ ਦਾ ਐਲਾਨ
ਵਾਸ਼ਿੰਗਟਨ, 28 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨਾਲ ਸਾਰੀਆਂ ਵਪਾਰਕ ਗੱਲਬਾਤ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ ਇਹ ਸਖ਼ਤ ਫੈਸਲਾ ਕੈਨੇਡਾ ਵੱਲੋਂ ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਲਗਾਏ ਗਏ ਨਵੇਂ ਡਿਜੀਟਲ ਸੇਵਾਵਾਂ ਟੈਕਸ ਦੇ ਵਿਰੋਧ ਵਿਚ ਲਿਆ ਹੈ। ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਇੱਕ […]