ਟੋਰਾਂਟੋ ‘ਚ ਪੁਲਿਸ ਵੱਲੋਂ ਚੋਰੀ ਦੇ ਸਾਮਾਨ ਸਮੇਤ ਚਾਰ ਪੰਜਾਬੀ ਕਾਬੂ

-ਮੁਲਜ਼ਮ ਗਰੇਟਰ ਟੋਰਾਂਟੋ ਏਰੀਆ ‘ਚ ਹੋਲਸੇਲਰਾਂ ਅਤੇ ਰਿਟੇਲ ਸਟੋਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ ਵਿਨੀਪੈਗ, 3 ਮਈ (ਪੰਜਾਬ ਮੇਲ)-  ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਯਾਰਕ ਰਿਜਨਲ ਪੁਲੀਸ ਨੇ ਚਾਰ ਪੰਜਾਬੀਆਂ ਸਣੇ ਛੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 30 ਲੱਖ ਕੈਨੇਡੀਅਨ ਡਾਲਰ (ਲਗਪਗ 18 ਕਰੋੜ ਰੁਪਏ) ਦਾ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ […]

ਅਲਬਰਟਾ ਤੋਂ ਕੰਜ਼ਰਵੇਟਿਵ ਉਮੀਦਵਾਰ ਨੇ ਜਿੱਤੀ ਸੀਟ ਆਪਣੇ ਪਾਰਟੀ ਦੇ ਆਗੂ ਲਈ ਛੱਡੀ

ਵੈਨਕੂਵਰ, 3 ਮਈ (ਪੰਜਾਬ ਮੇਲ)- ਕੈਨੇਡਾ ਸੰਘੀ ਚੋਣਾਂ ‘ਚ ਅਲਬਰਟਾ ਤੋਂ ਕੰਜਰਵੇਟਿਵ ਉਮੀਦਵਾਰ ਵਜੋਂ 82 ਫੀਸਦੀ ਵੋਟਾਂ ਲੈ ਕੇ ਚੁਣੇ ਗਏ ਐੱਮ.ਪੀ. ਡੈਮੀਏਨ ਕੁਰਕ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਆਪਣੀ ਪਾਰਟੀ ਦੇ ਆਗੂ ਪੀਅਰ ਪੋਲੀਵਰ ਨੂੰ ਉੱਥੋਂ ਚੋਣ ਲੜਨ ਦੀ ਪੇਸ਼ਕਸ਼ ਕਰਦਿਆਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਸੀਟ ਖਾਲੀ ਕਰ ਦਿੱਤੀ ਹੈ। ਜ਼ਿਕਰਯੋਗ ਹੈ […]

ਪਾਕਿ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ ਬਾਲਤਿਸਤਾਨ ਦਾ ਹਵਾਈ ਖੇਤਰ ਬੰਦ

ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਭਾਰਤ ਵੱਲੋਂ ਸੰਭਾਵੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ਵੱਡੇ ਹਿੱਸਿਆਂ ‘ਤੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਪਾਕਿਸਤਾਨ ਨੇ ਪੀ.ਓ.ਕੇ. ਵਿਚ ਸਿਵਲ ਉਡਾਣ ਦੇ ਰੂਟਾਂ ਨੂੰ ਬੰਦ ਕਰਨ ਬਾਰੇ ਇਕ ਏਅਰਮੈਨ (ਨੋਟਮ) ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਜੰਮੂ-ਕਸ਼ਮੀਰ ‘ਚ ਕਠੂਆ-ਜੰਮੂ-ਰਾਜੌਰੀ-ਪੁਣਛ ਧੁਰੇ […]

ਅਮਰੀਕਾ ਵੱਲੋਂ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ

ਨਵੀਂ ਦਿੱਲੀ, 3 ਮਈ (ਪੰਜਾਬ ਮੇਲ)- ਅਮਰੀਕਾ ਨੇ ਵੀਰਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਪਣੇ ਬਚਾਅ ਦੇ ਸਹੀ ਅਧਿਕਾਰ ਅਤੇ ਅੱਤਵਾਦ ਵਿਰੁੱਧ ਲੜਾਈ ਦਾ ਸਮਰਥਨ ਕਰਦਾ ਹੈ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ ਨੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਦੇ ਵਿਚਕਾਰ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਜ਼ਦੂਰ ਦਿਵਸ ਮੌਕੇ ਲੋੜਵੰਦ ਮਜ਼ਦੂਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 2 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਮਜ਼ਦੂਰ ਦਿਵਸ ਦੇ ਮੱਦੇਨਜ਼ਰ ਲੋੜਵੰਦ ਮਜ਼ਦੂਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ […]

ਫਲੋਰਿਡਾ ‘ਚ ਵੱਡੇ ਆਪਰੇਸ਼ਨ ਦੌਰਾਨ 4 ਦਿਨਾਂ ‘ਚ 800 ਪ੍ਰਵਾਸੀਆਂ ਨੂੰ ਕੀਤਾ ਗ੍ਰਿਫਤਾਰ

* ਰਾਜ ਤੇ ਕੇਂਦਰੀ ਏਜੰਸੀਆਂ ਨੇ ਆਪਸੀ ਸਹਿਯੋਗ ਲਈ ਸਮਝੌਤੇ ਉਪਰ ਕੀਤੇ ਦਸਤਖਤ ਸੈਕਰਾਮੈਂਟੋ, 2 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਫਲੋਰਿਡਾ ਵਿਚ ਸਟੇਟ ਲਾਅ ਇਨਫੋਰਸਮੈਂਟ ਅਫਸਰਾਂ ਦੇ ਸਹਿਯੋਗ ਨਾਲ ਇਕ ਵੱਡੀ ਕਾਰਵਾਈ ਦੌਰਾਨ 4 ਦਿਨਾਂ ਵਿਚ ਤਕਰੀਬਨ 800 ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਨ […]

ਨਾਰਥ ਕੈਰੋਲੀਨਾ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ; 6 ਹੋਰ ਜ਼ਖਮੀ

ਸੈਕਰਾਮੈਂਟੋ, 2 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਾਰਥ ਕੈਰੋਲੀਨਾ ਵਿਚ ਐਲਿਜ਼ਾਬਥ ਸਿਟੀ ਸਟੇਟ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਯੂਨੀਵਰਸਿਟੀ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬੀਤੇ ਦਿਨੀਂ ਤੜਕਸਾਰ ਵਾਪਰੀ। ਬਿਆਨ ਵਿਚ ਕਿਹਾ ਗਿਆ ਹੈ ਕਿ 24 ਸਾਲਾ […]

ਟਰੰਪ ਲਾਉਣ ਜਾ ਰਹੇ ਗਲੋਬਲ ਟੈਰਿਫ!

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ਵਿਚ ਰਿਪਬਲਿਕਨ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਡੈਮੋਕ੍ਰੇਟਿਕ ਸੰਸਦ ਮੈਂਬਰਾਂ ਵੱਲੋਂ ਲਿਆਂਦੇ ਗਏ ਪ੍ਰਸਤਾਵ ਦੇ ਵਿਰੁੱਧ ਵੋਟ ਦਿੱਤੀ, ਜਿਸ ਦਾ ਉਦੇਸ਼ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕਈ ਦੇਸ਼ਾਂ ‘ਤੇ ਲਗਾਏ ਗਏ ਟੈਰਿਫ ਨੂੰ ਰੋਕਣਾ ਹੈ। ਟਰੰਪ ਨੇ 2 ਅਪ੍ਰੈਲ ਨੂੰ ਲਗਭਗ ਸਾਰੇ ਅਮਰੀਕੀ ਵਪਾਰਕ ਭਾਈਵਾਲ ਦੇਸ਼ਾਂ ‘ਤੇ ਟੈਰਿਫ ਲਗਾਉਣ ਦਾ […]

ਅਮਰੀਕਾ ਤੇ ਯੂਕਰੇਨ ਵੱਲੋਂ ਆਰਥਿਕ ਸਮਝੌਤੇ ਦਾ ਐਲਾਨ

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦਾ ਐਲਾਨ ਕੀਤਾ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਬਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਇਹ ਸਮਝੌਤਾ ਹੋਇਆ ਹੈ, […]

ਚੀਨ ਵੱਲੋਂ ਦੁਨੀਆਂ ਦਾ ਪਹਿਲਾ 10ਜੀ ਨੈੱਟਵਰਕ ਲਾਂਚ

ਬੀਜਿੰਗ, 2 ਮਈ (ਪੰਜਾਬ ਮੇਲ)- ਚੀਨ ਦੀ ਤਕਨਾਲੋਜੀ ਦਿੱਗਜ਼ ਕੰਪਨੀ ਹੁਆਵੇਈ ਅਤੇ ਟੈਲੀਕਾਮ ਆਪ੍ਰੇਟਰ ਚਾਈਨਾ ਯੂਨੀਕਾਮ ਨੇ ਸਾਂਝੇ ਤੌਰ ‘ਤੇ ਬੀਜਿੰਗ ਨੇੜੇ ਹੇਬੇਈ ਸੂਬੇ ਦੇ ਸੁਨਾਨ ਕਾਉਂਟੀ ਵਿਚ ਇਕ ’10ਜੀ’ ਬ੍ਰਾਡਬੈਂਡ ਨੈੱਟਵਰਕ ਲਾਂਚ ਕੀਤਾ ਹੈ। ਇਹ ਨੈੱਟਵਰਕ 9,834 ਐੱਮ.ਬੀ.ਪੀ.ਐੱਸ. ਤੱਕ ਦੀ ਡਾਊਨਲੋਡ ਸਪੀਡ, 1,008 ਐੱਮ.ਬੀ.ਪੀ.ਐੱਸ. ਤੱਕ ਦੀ ਅਪਲੋਡ ਸਪੀਡ ਅਤੇ ਸਿਰਫ਼ 3 ਮਿਲੀਸਕਿੰਟ ਦੀ ਲੇਟੈਂਸੀ […]