ਅਮਰੀਕੀ ਵੀਜ਼ਾ ਬਿਨੈਕਾਰਾਂ ਲਈ ਨਵਾਂ ਹੁਕਮ ਜਾਰੀ
ਨਵੀਂ ਦਿੱਲੀ/ਵਾਸ਼ਿੰਗਟਨ, 27 ਜੂਨ (ਪੰਜਾਬ ਮੇਲ)- ਅਮਰੀਕਾ ਨੇ ਵੀਜ਼ਾ ਅਪਲਾਈ ਕਰਨ ਵਾਲਿਆਂ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਹਰੇਕ ਵੀਜ਼ਾ ‘ਤੇ ਲਏ ਗਏ ਫੈਸਲੇ ਨੂੰ ”ਰਾਸ਼ਟਰੀ ਸੁਰੱਖਿਆ ਫੈਸਲਾ” ਦੱਸਦੇ ਹੋਏ ਅਮਰੀਕਾ ਨੇ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿਚ ਉਨ੍ਹਾਂ ਦੁਆਰਾ ਵਰਤੇ ਗਏ ਹਰੇਕ ਸੋਸ਼ਲ ਮੀਡੀਆ ਪਲੇਟਫਾਰਮ ਦੇ ‘ਹੈਂਡਲ’ ਜਾਂ ‘ਯੂਜ਼ਰਨੇਮ’ ਬਾਰੇ ਜਾਣਕਾਰੀ ਸਾਂਝੀ ਕਰਨ ਲਈ […]