ਸੈਕਰਾਮੈਂਟੋ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਗਿਆ ਯਾਦ
-ਵੀਰ ਸਾਹਿਬਜ਼ਾਦੇ ਬਲਿਦਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ 26 ਦਸੰਬਰ ਸੈਕਰਾਮੈਂਟੋ, 1 ਜਨਵਰੀ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਗ੍ਰੇਟਰ ਸੈਕਰਾਮੈਂਟੋ ਦੇ ਜੈਨ ਸੈਂਟਰ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਨਮਾਨ ਲਈ ਇਕੱਠੇ ਹੋਏ। ਇਕੱਠ ਵਿਚ 150 ਭਾਈਚਾਰੇ ਦੇ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸੰਤ ਸਾਗਰ ਦੇ ਮੁਖੀ ਨਰਿੰਦਰਪਾਲ ਸਿੰਘ ਹੁੰਦਲ ਨੇ ਸਾਹਿਬਜ਼ਾਦਿਆਂ […]