ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ ‘ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ
ਓਟਵਾ, 26 ਜੂਨ (ਪੰਜਾਬ ਮੇਲ)-ਕੈਨੇਡੀਅਨ ਬਾਰਡਰ ਅਧਿਕਾਰੀਆਂ ਨੇ ਸਾਰਨੀਆ, ਓਨਟਾਰੀਓ ਨੇੜੇ ਅਮਰੀਕਾ ਤੋਂ ਦੇਸ਼ ਵਿਚ ਦਾਖਲ ਹੋਣ ਵਾਲੇ ਇਕ ਟਰੱਕ ਵਿਚੋਂ 23 ਮਿਲੀਅਨ ਡਾਲਰ ਤੋਂ ਵੱਧ ਦੀ ਸ਼ੱਕੀ ਕੋਕੀਨ ਜ਼ਬਤ ਕੀਤੀ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਮੰਗਲਵਾਰ ਨੂੰ ਕਿਹਾ ਕਿ ਬੀਤੀ 12 ਜੂਨ ਨੂੰ ਬਲੂ ਵਾਟਰ ਬ੍ਰਿਜ ‘ਤੇ ਸਰਹੱਦੀ ਅਧਿਕਾਰੀਆਂ ਨੇ ਇਕ ਵਪਾਰਕ ਟਰੱਕ […]