ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਲਾਪਤਾ
-ਨਹਿਰ ਕੰਢੇ ਮਿਲੇ ਐਕਟਿਵਾ ਤੇ ਦਸਤਾਵੇਜ਼ ਅੰਮ੍ਰਿਤਸਰ, 25 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਐੱਸ.) ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ ਦੋ ਦਿਨਾਂ ਤੋਂ ਲਾਪਤਾ ਹਨ ਜਿਸ ਦੀ ਸ਼ਿਕਾਇਤ ਪਰਿਵਾਰਕ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਥਾਣਾ ਬੀ ਡਵੀਜ਼ਨ ਵਿਖੇ ਦਿੱਤੀ ਹੈ। ਕਰਤਾਰ ਸਿੰਘ ਦੀ ਐਕਟਿਵਾ, ਹੋਰ ਦਸਤਾਵੇਜ਼ ਤੇ ਨਗਦੀ ਸੁਲਤਾਨਵਿੰਡ ਨਹਿਰ […]