ਕਿਸਾਨ ਮੋਰਚਿਆਂ ‘ਚ ਸ਼ਾਮਲ ਨਹੀਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ
-ਜਨਵਰੀ ‘ਚ ਰਾਸ਼ਟਰਪਤੀ ਨਾਲ ਮੁਲਾਕਾਤ ਤੇ ਮੋਗਾ ਵਿਚ ਵੱਡਾ ਇਕੱਠ ਕਰਨ ਦਾ ਲਿਆ ਫ਼ੈਸਲਾ ਚੰਡੀਗੜ੍ਹ, 25 ਦਸੰਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ‘ਤੇ ਸਾਢੇ 10 ਮਹੀਨਿਆਂ ਤੋਂ ਚਲਾਏ ਰਹੇ ਮੋਰਚਿਆਂ ਵਿਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। […]