ਅਮਰੀਕਾ ਨੇ ਭਾਰਤੀਆਂ ਲਈ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ
ਵਾਸ਼ਿੰਗਟਨ, 22 ਦਸੰਬਰ (ਪੰਜਾਬ ਮੇਲ)- ਅਮਰੀਕਾ ਨੇ ਗੈਰ-ਪ੍ਰਵਾਸੀ ਵੀਜ਼ਾ ਧਾਰਕਾਂ ਲਈ ਜਾਂਚ ਪ੍ਰਕਿਰਿਆ ਸਖ਼ਤ ਕਰ ਦਿੱਤੀ ਹੈ, ਜਿਸ ਨਾਲ ਐੱਚ-1ਬੀ, ਐੱਫ-1 ਅਤੇ ਜੇ-1 ਵੀਜ਼ਾ ‘ਤੇ ਯਾਤਰਾ ਕਰਨ ਵਾਲਿਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਵੀਜ਼ਾ ਇੰਟਰਵਿਊ ਹੁਣ ਦੇਰੀ ਨਾਲ ਹੋ ਰਹੇ ਹਨ ਅਤੇ ਕਈ ਪਹਿਲਾਂ ਤੋਂ ਨਿਰਧਾਰਤ ਮੁਲਾਕਾਤਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਦੂਤਾਵਾਸ […]