ਸਾਬਕਾ ਡੀਆਈਜੀ ਭੁੱਲਰ ਦੇ 11 ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ
ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਉਨ੍ਹਾਂ ਦੇ 11 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਗਈ ਹੈ, ਜਿਸ ਵਿੱਚ […]