ਭਾਰਤੀ ਮੂਲ ਦੀ ਗਾਜ਼ਲਾ ਹਾਸ਼ਮੀ ਨੇ ਲੈਫਟੀਨੈਂਟ ਗਵਰਨਰ ਦੀ ਨਾਮਜ਼ਦਗੀ ਚੋਣ ਜਿੱਤੀ
ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਸਟੇਟ ਸੈਨਟ ਮੈਂਬਰ ਗਾਜ਼ਲਾ ਹਾਸ਼ਮੀ ਨੇ ਰਿਚਮੰਡ, ਵਰਜੀਨੀਆ ਦੇ ਲੈਫਟੀਨੈਂਟ ਗਵਰਨਰ ਵਜੋਂ ਡੈਮੋਕਰੈਟਿਕ ਉਮੀਦਵਾਰ ਵਜੋਂ ਨਾਮਜ਼ਦਗੀ ਚੋਣ ਜਿੱਤ ਲਈ ਹੈ। 60 ਸਾਲਾ ਵਿਧਾਇਕਾ ਪਹਿਲੀ ਸਾਊਥ ਏਸ਼ੀਅਨ ਮੁਸਲਮਾਨ ਔਰਤ ਹੈ, ਜੋ ਲੈਫਟੀਨੈਂਟ ਗਵਰਨਰ ਦੇ ਅਹੁਦੇ ਲਈ ਨਾਮਜ਼ਦ ਹੋਈ ਹੈ। ਉਹ 2019 ਵਿਚ ਵਿਰਜੀਨੀਆ ਦੀ ਸੈਨੇਟ ਲਈ […]