ਇਰਾਨ ਵੱਲੋੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਹੰਗਾਮੀ ਬੈਠਕ ਸੱਦਣ ਦੀ ਮੰਗ
ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਮਗਰੋਂ ਸੰਯੁਕਤ ਰਾਸ਼ਟਰ ਵਿਚ ਇਰਾਨ ਦੇ ਰਾਜਦੂਤ ਨੇ ਯੂਐੱਨ ਸਲਾਮਤੀ ਕੌਂਸਲ ਦੀ ਹੰਗਾਮੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਰਾਜਦੂਤ ਨੇ ਇਰਾਨ ਖਿਲਾਫ਼ ਅਮਰੀਕੀ ਹਮਲਿਆਂ ਨੂੰ ‘ਘਿਣੌਨੀ ਕਾਰਵਾਈ ਤੇ ਤਾਕਤ ਦੀ ਦੁਰਵਰਤੋਂ’ ਕਰਾਰ ਦਿੱਤਾ। ਰਾਜਦੂਤ ਆਮਿਰ ਸਈਦ ਇਰਾਵਾਨੀ ਨੇ ਕਿਹਾ ਕਿ ਸੰਯੁਕਤ […]