ਟਰੰਪ ਦੇ ਬਿਆਨ ‘ਤੇ ਰੂਸ ਨੇ ਤੀਜੇ ਵਿਸ਼ਵ ਯੁੱਧ ਦੀ ਦਿੱਤੀ ਧਮਕੀ!
ਮਾਸਕੋ, 28 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗਬੰਦੀ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੁਤਿਨ ਇਸ ਲਈ ਤਿਆਰ ਨਹੀਂ ਹਨ। ਹਾਲ ਹੀ ਵਿਚ ਰੂਸ ਵੱਲੋਂ ਯੂਕਰੇਨ ‘ਤੇ ਡਰੋਨ ਹਮਲਿਆਂ ਨੂੰ ਲੈ ਕੇ ਟਰੰਪ ਨੇ ਵਲਾਦੀਮੀਰ ਪੁਤਿਨ ਨੂੰ ਪਾਗਲ ਤੱਕ ਕਿਹਾ ਸੀ। ਟਰੰਪ ਨੇ ਪੁਤਿਨ ਨੂੰ ਸਾਫ਼-ਸਾਫ਼ ਕਿਹਾ ਸੀ […]