ਪਹਿਲੀ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ। ਪਹਿਲੀ ਵਾਰ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਪਹਿਲੀ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਹਰ […]

ਹੁਣ ਕੈਨੇਡਾ ਕੱਸਣ ਜਾ ਰਿਹਾ ਵਰਕ ਪਰਮਿਟ (ਐੱਲ.ਐੱਮ.ਆਈ.ਏ.) ‘ਤੇ ਸ਼ਿਕੰਜਾ

ਟੋਰਾਂਟੋ, 27 ਨਵੰਬਰ (ਬਲਜਿੰਦਰ ਸੇਖਾ/ਪੰਜਾਬ ਮੇਲ)- ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਵਰਕ ਪਰਮਿਟ (ਐੱਲ.ਐੱਮ.ਆਈ.ਏ.) ਦੀਆਂ ਧੋਖਾਧੜੀ ਦੇ ਕਾਰਨ ਪੱਕੇ ਹੋਣ ਲਈ (ਪੀ.ਆਰ.) ਲਈ 50 ਐੱਲ.ਐੱਮ.ਆਈ.ਏ. ਬੋਨਸ ਪੁਆਇੰਟਾਂ ਨੂੰ ਹਟਾਉਣ ਬਾਰੇ ਸਰਕਾਰ ਵਿਚਾਰ ਕਰ ਰਹੀ ਹੈ । ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਐੱਲ.ਐੱਮ.ਆਈ.ਏ. ਦੇ ਵਾਧੂ 50 ਸੀ.ਆਰ.ਐੱਸ. ਪੁਆਇੰਟਾਂ ਨੂੰ ਹਟਾਉਣ […]

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਅਹਿਮ ਮੀਟਿੰਗ ਹੋਈ

ਸੈਕਰਾਮੈਂਟੋ, 27 ਨਵੰਬਰ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਹੋਈ। ਮੀਟਿੰਗ ਦੌਰਾਨ ਜਿੱਥੇ ਸਭਾ ਬਾਰੇ ਵਿਚਾਰ-ਵਟਾਂਦਰੇ ਹੋਏ, ਉਥੇ ਕਵੀ ਸੰਮੇਲਨ ਵੀ ਹੋਇਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ ਵੀ ਪਹੁੰਚੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਭਾ ਦੇ ਸਕੱਤਰ ਗੁਰਜਤਿੰਦਰ […]

ਜਲੰਧਰ ‘ਚ ਪਾਸਪੋਰਟ ਜਾਰੀ ਕਰਨ ਦੀ ਰਫਤਾਰ ਹੋਈ ਤੇਜ਼

-ਰੋਜ਼ਾਨਾ ਜਾਰੀ ਕੀਤੇ ਜਾ ਰਹੇ ਨੇ 900 ਤੋਂ 1200 ਨਵੇਂ ਪਾਸਪੋਰਟ ਜਲੰਧਰ, 27 ਨਵੰਬਰ (ਪੰਜਾਬ ਮੇਲ)- ਜਲੰਧਰ ਪਾਸਪੋਰਟ ਦਫ਼ਤਰ ਵੱਲੋਂ ਲੋਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਦਫ਼ਤਰ ਵੱਲੋਂ ਪੁਲਸ ਦੀ ਰਿਪੋਰਟ ਮਿਲਦੇ ਸਾਰ ਅਗਲੇ ਦਿਨ ਹੀ ਬਿਨੈਕਾਰਾਂ ਨੂੰ ਪਾਸਪੋਰਟ ਭੇਜੇ ਜਾ ਰਹੇ ਹਨ। ਪਾਸਪੋਰਟ ਅਧਿਕਾਰੀ ਯਸ਼ਪਾਲ ਨੇ […]

ਟਰੰਪ ਅਮਰੀਕੀ ਫੌਜ ‘ਚੋਂ ਟਰਾਂਸਜੈਂਡਰਾਂ ਨੂੰ ਦਿਖਾਉਣਗੇ ਬਾਹਰ ਦਾ ਰਸਤਾ

ਵਾਸ਼ਿੰਗਟਨ, 27 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਕਥਿਤ ਤੌਰ ‘ਤੇ ਕਾਰਜਕਾਰੀ ਆਦੇਸ਼ ਦੀ ਯੋਜਨਾ ਬਣਾ ਰਹੇ ਹਨ, ਜਿਸ ਤਹਿਤ ਸਾਰੇ ਟਰਾਂਸਜੈਂਡਰ ਮੈਂਬਰਾਂ ਨੂੰ ਅਮਰੀਕੀ ਫੌਜ ਤੋਂ ਹਟਾ ਦਿੱਤਾ ਜਾਵੇਗਾ। ਰਿਪੋਰਟ ਅਨੁਸਾਰ ਟਰਾਂਸਜੈਂਡਰਾਂ ਨੂੰ ਡਾਕਟਰੀ ਤੌਰ ‘ਤੇ ਛੁੱਟੀ ਦੇ ਦਿੱਤੀ ਜਾਵੇਗੀ, ਜਿਸ ਦਾ ਮਤਲਬ ਹੈ ਕਿ ਉਹ ਸੇਵਾ ਕਰਨ ਲਈ […]

ਕੈਨੇਡਾ ਨਾਲ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ; ਇਮੀਗ੍ਰੇਸ਼ਨ ਬੈਕਲਾਗ ਵਧਿਆ

– ਕੈਨੇਡਾ ਦੇ ਭਾਰਤ ‘ਚ ਡਿਪਲੋਮੈਟਿਕ ਸਟਾਫ ਘਟਾਉਣ ਨਾਲ ਭਾਰਤ ਨੂੰ ਵੀਜ਼ਾ ਲੈਣ ਵਿਚ ਲੱਗ ਰਿਹੈ ਵੱਧ ਸਮਾਂ ਟੋਰਾਂਟੋ, 27 ਨਵੰਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਕਾਰਨ ਨਾਗਰਿਕ ਅਤੇ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਤਣਾਅ ਦਰਮਿਆਨ ਇਮੀਗ੍ਰੇਸ਼ਨ ਬੈਕਲਾਗ ਦਾ ਅਸਰ ਭਾਰਤੀਆਂ ‘ਤੇ ਸਭ ਤੋਂ ਵੱਧ ਦੇਖਣ ਨੂੰ ਮਿਲ ਰਿਹਾ ਹੈ। […]

ਬੀ.ਸੀ. ‘ਚ ਕਤਲ 3 ਪੰਜਾਬਣਾਂ ਸਣੇ 16 ਔਰਤਾਂ ਦੀ ਯਾਦ ਵਿਚ ਮੂਕ ਇਕੱਠ

ਬ੍ਰਿਟਿਸ਼ ਕੋਲੰਬੀਆ, 27 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀ.ਸੀ. ਵਿਚ ਮੌਜੂਦਾ ਵਰ੍ਹੇ ਦੌਰਾਨ ਕਤਲ ਕੀਤੀਆਂ ਤਿੰਨ ਪੰਜਾਬਣਾਂ ਸਣੇ 16 ਔਰਤਾਂ ਦੀ ਯਾਦ ‘ਚ ਵਿਧਾਨ ਸਭਾ ਦੇ ਬਾਹਰ ਮੂਕ ਇਕੱਠ ਕੀਤਾ ਗਿਆ। ਇਕੱਠ ਵਿਚ ਸ਼ਾਮਲ ਬੀਬੀਆਂ ਦੇ ਹੱਥਾਂ ਵਿਚ ਉਨ੍ਹਾਂ ਔਰਤਾਂ ਦਾ ਨਾਂ ਵਾਲੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਉਨ੍ਹਾਂ ਦੇ ਪਤੀ ਵੱਲੋਂ […]

ਪਹਿਲੇ ਪੰਜਾਬੀ ਸਤਪਾਲ ਸਿੰਘ ਜੌਹਲ ਦੂਜੀ ਵਾਰ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਦੀ ਚੋਣ ਜਿੱਤੇ

ਬਰੈਂਪਟਨ, 27 ਨਵੰਬਰ (ਬਲਜਿੰਦਰ ਸੇਖਾ/ਪੰਜਾਬ ਮੇਲ)- ਸਤਪਾਲ ਸਿੰਘ ਜੌਹਲ ਸੀਨੀਅਰ ਪੱਤਰਕਾਰ ਦੂਜੀ ਵਾਰ ਫ਼ਿਰ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਬਣ ਗਏ ਹਨ। ਓਨਟਾਰੀਓ ਦੇ ਤਿੰਨ ਸ਼ਹਿਰ ਮਿਸੀਸਾਗਾ, ਬਰੈਂਪਟਨ ਤੇ ਕੈਲੇਡਨ ਦੇ ਵਸਨੀਕਾਂ ਦੀ 15 ਲੱਖ ਆਬਾਦੀ ਵੱਲੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ 12 ਉਮੀਦਵਾਰ ਵੋਟਾਂ ਪਾ ਕੇ ਚੁਣੇ ਗਏ। ਵਿਲੱਖਣ ਗੱਲ ਇਹ ਹੈ […]

ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ‘ਤੇ ਗੌਤਮ ਅਡਾਨੀ ਨੂੰ ਮਿਲ ਸਕਦੀ ਹੈ ਕਲੀਨ ਚਿਟ

ਨਿਊਯਾਰਕ, 27 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਜਨਵਰੀ ਵਿਚ ਸਹੁੰ ਚੁੱਕਣਗੇ। ਰਾਸ਼ਟਰਪਤੀ ਬਣਦੇ ਹੀ ਟਰੰਪ ਭਾਰਤੀ ਕਾਰੋਬਾਰੀ ਗੋਤਮ ਅਡਾਨੀ ਨੂੰ ਵੱਡੀ ਰਾਹਤ ਦੇ ਸਕਦੇ ਹਨ। ਮਸ਼ਹੂਰ ਭਾਰਤੀ-ਅਮਰੀਕੀ ਵਕੀਲ ਰਵੀ ਬੱਤਰਾ ਨੇ ਕਿਹਾ ਹੈ ਕਿ ਜੇਕਰ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਅਰਬਪਤੀ ਗੌਤਮ ਅਡਾਨੀ ‘ਤੇ ਲੱਗੇ ਦੋਸ਼ […]

ਸੁਖਬੀਰ ਅਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ‘ਤੇ ਤਲਬ

-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਲੈ ਸਕਦੇ ਨੇ ਕੋਈ ਫ਼ੈਸਲਾ ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ […]