ਟਰੰਪ ਅਮਰੀਕਾ ‘ਚ ਖਤਮ ਕਰਨਾ ਚਾਹੁੰਦੇ ਹਨ ਇਨਕਮ ਟੈਕਸ

-ਇੰਟਰਵਿਊ ‘ਚ ਕੀਤਾ ਇਸ਼ਾਰਾ ਨਿਊਯਾਰਕ, 17 ਅਪ੍ਰੈਲ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਤਾਜ਼ਾ ਇੰਟਰਵਿਊ ਵਿਚ ਇਸ਼ਾਰਾ ਦਿੱਤਾ ਹੈ ਕਿ ਉਹ ਦੇਸ਼ ਵਿਚ ਆਮਦਨ ਕਰ (ਇਨਕਮ ਟੈਕਸ) ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੇ ਹਨ। ਟਰੰਪ ਦੇ ਅਨੁਸਾਰ, ਨਵੀਂ ਟੈਰਿਫ ਨੀਤੀ ਰਾਹੀਂ ਅਮਰੀਕਾ ਇੰਨਾ ਵੱਡਾ ਰਾਜਸਵ ਇਕੱਠਾ ਕਰ ਸਕਦਾ ਹੈ ਕਿ ਆਮਦਨ ਕਰ ਦੀ ਲੋੜ […]

ਹਾਈ ਕੋਰਟ ਵੱਲੋਂ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਰੋਕ

– ਕਾਂਗਰਸੀ ਆਗੂ ਨੂੰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਰੋਕਿਆ; ਜਾਂਚ ਵਿਚ ਸਹਿਯੋਗ ਲਈ ਕਿਹਾ -ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਅਪ੍ਰੈਲ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਤਾਪ ਬਾਜਵਾ ਨੇ ‘ਬੰਬਾਂ ਬਾਰੇ […]

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ 21 ਅਪ੍ਰੈਲ ਤੋਂ ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ

ਵਾਸ਼ਿੰਗਟਨ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ 21 ਅਪ੍ਰੈਲ ਤੋਂ ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਜਾਣਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ, ਜਿਸ ਵਿਚ ਤਜਵੀਜ਼ਤ ਦੁਵੱਲੇ ਵਪਾਰ ਸਮਝੌਤੇ ਨੂੰ ਜਲਦੀ ਅੰਤਿਮ ਰੂਪ ਦੇਣ ਅਤੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ […]

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ‘ਤੇ ਰਿਹਾਅ

ਪਟਿਆਲਾ, 17 ਅਪ੍ਰੈਲ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਬੀਤੇ ਦਿਨੀਂ ਵੱਡੀ ਰਾਹਤ ਮਿਲੀ ਸੀ। ਪਰ ਨਾਭਾ ਜੇਲ੍ਹ ਵਿਚ ਜ਼ਮਾਨਤ ਦੇ ਕਾਗਜ਼ਾਤ ਨਾ ਪਹੁੰਚਣ ਕਾਰਨ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ ਨਹੀਂ ਹੋ […]

ਵ੍ਹਾਈਟ ਹਾਊਸ ਵੱਲੋਂ ਮੀਡੀਆ ‘ਤੇ ਸ਼ਿਕੰਜ਼ਾ ਕਸਣ ਦੀ ਤਿਆਰੀ!

ਵਾਸ਼ਿੰਗਟਨ, 17 ਅਪ੍ਰੈਲ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਸਮਾਚਾਰ ਏਜੰਸੀਆਂ ਦੀ ਪਹੁੰਚ ਸੀਮਤ ਕਰਨ ਲਈ ਵ੍ਹਾਈਟ ਹਾਊਸ ਨੇ ਨਵਾਂ ਕਦਮ ਚੁੱਕਿਆ ਹੈ। ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਇੱਕ ਨਵੀਂ ਮੀਡੀਆ ਨੀਤੀ ਪੇਸ਼ ਕੀਤੀ, ਜੋ ਦੁਨੀਆਂ ਭਰ ਦੇ ਮੀਡੀਆ ਸੰਗਠਨਾਂ ਦੀ ਸੇਵਾ ਕਰਨ ਵਾਲੀਆਂ ਨਿਊਜ਼ ਏਜੰਸੀਆਂ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਨੂੰ ਸੀਮਤ ਕਰਦੀ […]

ਟਰੰਪ ਵੱਲੋਂ ਛੇੜੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਵੱਲ ਪੁੱਟਿਆ ਕਦਮ

-ਵੀਜ਼ਾ ਨੇਮਾਂ ‘ਚ ਛੋਟ ਦਿੱਤੀ, ਇਸ ਸਾਲ ਹੁਣ ਤੱਕ 85000 ਭਾਰਤੀ ਨਾਗਰਿਕਾਂ ਨੂੰ ਵੀਜ਼ੇ ਦਿੱਤੇ ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨਾਲ ਜਾਰੀ ਟੈਰਿਫ਼ ਜੰਗ ਦਰਮਿਆਨ ਚੀਨ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਦਿਸ਼ਾ ਵਿਚ ਵੱਡਾ ਕਦਮ ਪੁੱਟਿਆ ਹੈ। ਚੀਨ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਨੇਮਾਂ ਵਿਚ ਕਈ ਅਹਿਮ ਛੋਟਾਂ ਦਿੱਤੀਆਂ ਹਨ। ਚੀਨੀ ਦੂਤਾਵਾਸ […]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਘਾਟ ਕਾਰਨ ਯਾਤਰੀ ਹੋ ਰਹੇ ਪਰੇਸ਼ਾਨ

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸੁਵਿਧਾਵਾਂ ਵਿਚ ਸੁਧਾਰ ਦੀ ਮੰਗ ਦੁਹਰਾਈ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਮੇਲ)– ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ‘ਤੇ ਬੁਨਿਆਦੀ ਯਾਤਰੀ ਸੁਵਿਧਾਵਾਂ ਦੀ ਘਾਟ — ਖਾਸ ਕਰਕੇ ਰਵਾਨਗੀ (ਡਿਪਾਰਚਰ) ਟਰਮੀਨਲ ‘ਤੇ ਟਰਾਲੀਆਂ ਅਤੇ ਵ੍ਹੀਲਚੇਅਰ ਸਹਾਇਤਾ ਦੀ ਉਪਲਬਧਤਾ […]

ਇੱਕ ਭਾਰਤੀ ਸਮੇਤ ਚਾਰ ਵਿਦਿਆਰਥੀਆਂ ਵੱਲੋਂ ਦੇਸ਼ ਨਿਕਾਲੇ ਵਿਰੁੱਧ ਮੁਕੱਦਮਾ ਦਾਇਰ

ਨਿਊਯਾਰਕ, 17 ਅਪ੍ਰੈਲ (ਪੰਜਾਬ ਮੇਲ)- ਮਿਸ਼ੀਗਨ ਦੀ ਇੱਕ ਪਬਲਿਕ ਯੂਨੀਵਰਸਿਟੀ ‘ਚ ਪੜ੍ਹ ਰਹੇ ਇੱਕ ਭਾਰਤੀ ਸਮੇਤ ਚਾਰ ਵਿਦਿਆਰਥੀਆਂ ਨੇ ਆਪਣੀ ਵਿਦਿਆਰਥੀ ਇਮੀਗ੍ਰੇਸ਼ਨ ਸਥਿਤੀ ਨੂੰ ”ਗੈਰ-ਕਾਨੂੰਨੀ” ਤੌਰ ‘ਤੇ ਖ਼ਤਮ ਕੀਤੇ ਜਾਣ ਤੋਂ ਬਾਅਦ ਅਮਰੀਕਾ ਤੋਂ ਸੰਭਾਵਿਤ ਦੇਸ਼ ਨਿਕਾਲੇ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਭਾਰਤ ਦੇ ਚਿਨਮਯ ਦਿਓਰ, ਚੀਨ ਦੇ ਜਿਆਂਗਯੁਨ ਬੂ ਅਤੇ ਕਿਉਈ ਯਾਂਗ ਅਤੇ ਨੇਪਾਲ […]

ਕੈਨੇਡੀਅਨ ਅਧਿਆਪਕਾਂ ਨੂੰ ਅਮਰੀਕਾ ਦੀ ਯਾਤਰਾ ਸਬੰਧੀ ਚਿਤਾਵਨੀ ਜਾਰੀ

ਹੈਲੀਫੈਕਸ, 16 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਵਿਚਕਾਰ ਸਬੰਧ ਤਣਾਅਪੂਰਨ ਬਣਦੇ ਜਾ ਰਹੇ ਹਨ। ਹੁਣ ਕੈਨੇਡੀਅਨ ਯੂਨੀਵਰਸਿਟੀਆਂ ਵਿਚ ਫੈਕਲਟੀ ਦੀ ਨੁਮਾਇੰਦਗੀ ਕਰਨ ਵਾਲੀ ਇੱਕ ਸੰਸਥਾ ਨੇ ਆਪਣੇ ਮੈਂਬਰਾਂ ਨੂੰ ਅਮਰੀਕਾ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੁਆਰਾ ਬਣਾਏ ਗਏ ਰਾਜਨੀਤਿਕ ਮਾਹੌਲ ਅਤੇ ਕੁਝ ਕੈਨੇਡੀਅਨ ਨਾਗਰਿਕਾਂ ਨੂੰ […]

ਅਮਰੀਕੀ ਅਦਾਲਤ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ; ਫੈਡਰਲ ਜੱਜ ਨੇ ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ ‘ਤੇ ਲਾਈ ਰੋਕ

ਨਿਊਯਾਰਕ, 16 ਅਪ੍ਰੈਲ (ਪੰਜਾਬ ਮੇਲ)- ਇੱਕ ਭਾਰਤੀ ਵਿਦਿਆਰਥੀ ਦਾ ਵੀਜ਼ਾ ਰੱਦ ਕਰਨ ਦੇ ਮਾਮਲੇ ਵਿਚ ਫੈਡਰਲ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਇੱਕ ਸੰਘੀ ਜੱਜ ਨੇ 21 ਸਾਲਾ ਭਾਰਤੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਦੇਸ਼ ਨਿਕਾਲਾ ਦੇਣ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਗ੍ਰਹਿ ਸੁਰੱਖਿਆ ਵਿਭਾਗ ਨੂੰ […]