ਅਮਰੀਕੀ ਅਦਾਲਤ ਵੱਲੋਂ ਪੈਂਟਾਗਨ ਪ੍ਰੈੱਸ ਪਾਬੰਦੀ ਰੱਦ

-ਸੁਹਾਸ ਸੁਬਰਾਮਨੀਅਮ ਨੇ ਪੱਤਰਕਾਰਾਂ ‘ਤੇ ਪਾਬੰਦੀਆਂ ਨੂੰ ਦੱਸਿਆ ਗੈਰ-ਸੰਵਿਧਾਨਕ ਦੱਸਿਆ ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਕਾਂਗਰਸਮੈਨ ਸੁਹਾਸ ਸੁਬਰਾਮਨੀਅਮ ਨੇ ਪੈਂਟਾਗਨ ਦੀ ਪ੍ਰੈੱਸ ਪਹੁੰਚ ਨੀਤੀ ਨੂੰ ਰੱਦ ਕਰਨ ਵਾਲੇ ਸੰਘੀ ਅਦਾਲਤ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਪੱਤਰਕਾਰਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਗੈਰ-ਸੰਵਿਧਾਨਕ ਦੱਸਿਆ ਅਤੇ ਰੱਖਿਆ ਸਕੱਤਰ ਪੀਟ ਹੇਗਸੇਥ ਨੂੰ ਤੁਰੰਤ ਹੁਕਮ ਦੀ […]

ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰੀ ਨੂੰ ਫਿਲਹਾਲ ਕੋਈ ਖ਼ਤਰਾ ਨਹੀਂ

-60ਵੇਂ ਦਿਨ ਵੀ ਮੰਗੀ ਜਾ ਸਕਦੀ ਹੈ ਛੁੱਟੀ : ਐਡੀਸ਼ਨਲ ਸਾਲਿਸਟਰ ਜਨਰਲ ਸਤਿਆਪਾਲ ਜੈਨ ਚੰਡੀਗੜ੍ਹ, 25 ਮਾਰਚ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿਚ ਲਗਾਤਾਰ ਗੈਰ-ਹਾਜ਼ਰੀ 59 ਦਿਨਾਂ ਤੱਕ ਪਹੁੰਚ ਗਈ ਹੈ, ਪਰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਮੈਂਬਰੀ ਨੂੰ ਫਿਲਹਾਲ ਕੋਈ […]

ਕੈਨੇਡਾ ਪੁਲਿਸ ਵੱਲੋਂ ਪੰਜਾਬੀ ਵਿਦਿਆਰਥੀ ਦੇ ਕਤਲ ਮਾਮਲੇ ‘ਚ 18 ਸਾਲਾ ਨੌਜਵਾਨ ਗ੍ਰਿਫ਼ਤਾਰ

ਅਲਬਰਟਾ, 25 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਅਲਬਰਟਾ ਸੂਬੇ ਵਿਚ ਇੱਕ ਪੰਜਾਬੀ ਵਿਦਿਆਰਥੀ ਬੀਰਇੰਦਰ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਇੱਕ 18 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦੇ ਦੋਸ਼ ਆਇਦ ਕੀਤੇ ਹਨ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਮੁਲਜ਼ਮ ਦੀ ਪਛਾਣ ਜਿਮੀ ਗੈਸਨਰ ਵਜੋਂ […]

ਇਮੀਗ੍ਰੇਸ਼ਨ ਕਟੌਤੀਆਂ ਕਾਰਨ ਬੀ.ਸੀ. ‘ਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਘਟੀ

ਵੈਨਕੂਵਰ, 25 ਮਾਰਚ (ਪੰਜਾਬ ਮੇਲ)– ਕੈਨੇਡਾ ‘ਚ ਫੈਡਰਲ ਇਮੀਗ੍ਰੇਸ਼ਨ ਕਟੌਤੀਆਂ ਦੇ ਅਸਰ ਨਾਲ ਬ੍ਰਿਟਿਸ਼ ਕੋਲੰਬੀਆ ਵਿਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਉਮੀਦਾਂ ਨਾਲੋਂ ਕਾਫ਼ੀ ਘੱਟ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕੈਨੇਡਾ ਦੇ ਆਡੀਟਰ ਜਨਰਲ ਦੀ ਰਿਪੋਰਟ ਵਿਚ ਖੁਲਾਸਾ ਹੋਇਆ ਹੈ ਕਿ 2024 ਦੌਰਾਨ ਸਟਡੀ ਪਰਮਿਟ ਮਨਜ਼ੂਰੀਆਂ ਵਿਚ ਲਗਭਗ 66 ਫ਼ੀਸਦੀ ਦੀ ਵੱਡੀ ਕਮੀ ਦਰਜ […]

ਇਜ਼ਰਾਇਲ ਅਤੇ ਇਰਾਨ ਵਿਚਕਾਰ ਤਣਾਅ ਖਤਰਨਾਕ ਪੱਧਰ ‘ਤੇ ਪਹੁੰਚਿਆ

ਤਹਿਰਾਨ, 25 ਮਾਰਚ (ਪੰਜਾਬ ਮੇਲ)- ਅਮਰੀਕਾ, ਇਜ਼ਰਾਇਲ ਅਤੇ ਇਰਾਨ ਵਿਚਕਾਰ ਤਣਾਅ ਖ਼ਤਰਨਾਕ ਪੱਧਰ ‘ਤੇ ਪਹੁੰਚ ਚੁੱਕਾ ਹੈ। ਦੁਨੀਆਂ ਭਰ ਦੀਆਂ ਨਜ਼ਰਾਂ ਇਸ ਵਕਤ ਇਸ ਸੰਘਰਸ਼ ‘ਤੇ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਟਕਰਾਅ ਕਿਸੇ ਵੀ ਸਮੇਂ ਵੱਡੀ ਜੰਗ ਦਾ ਰੂਪ ਧਾਰ ਸਕਦਾ ਹੈ। ਇਜ਼ਰਾਇਲ ਅਤੇ ਇਰਾਨ ਵਿਚਕਾਰ ਟੈਂਸ਼ਨ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇਰਾਨ ਆਪਣੇ […]

ਇਰਾਕ ‘ਚ ਰਹਿ ਰਹੇ ਅਮਰੀਕੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ

-ਤੁਰੰਤ ਇਰਾਕ ਛੱਡਣ ਦੀ ਕੀਤੀ ਅਪੀਲ ਬਗਦਾਦ, 25 ਮਾਰਚ (ਪੰਜਾਬ ਮੇਲ)- ਮੱਧ ਪੂਰਬ ‘ਚ ਵਧਦੇ ਤਣਾਅ ਵਿਚਕਾਰ ਅਮਰੀਕਾ ਨੇ ਇੱਕ ਵੱਡਾ ਕਦਮ ਚੁੱਕਦੇ ਹੋਏ ਇਰਾਕ ਵਿਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ ਕੀਤੀ ਹੈ। ਬਗਦਾਦ ਸਥਿਤ ਅਮਰੀਕੀ ਦੂਤਾਵਾਸ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਐਡਵਾਈਜ਼ਰੀ ਵਿਚ ਈਰਾਨ ਸਮਰਥਿਤ ਅੱਤਵਾਦੀ ਸਮੂਹਾਂ ਵੱਲੋਂ […]

ਸਰੀ ਪੁਲਿਸ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ‘ਹਥਿਆਰ’ ਬਣਾਉਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ

ਸਰੀ, 25 ਮਾਰਚ (ਪੰਜਾਬ ਮੇਲ)- ਕੈਨੇਡਾ ਦਾ ਸਰੀ ਸ਼ਹਿਰ, ਜੋ ਕਿ ਪਿਛਲੇ ਕੁਝ ਸਮੇਂ ਤੋਂ ਜਬਰਨ ਵਸੂਲੀ ਦੇ ਸੰਕਟ ਦਾ ਕੇਂਦਰ ਬਣਿਆ ਹੋਇਆ ਸੀ, ਦੀ ਸਥਿਤੀ ਵਿਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀਆਂ ਵੱਲੋਂ ਡੀਪੋਰਟੇਸ਼ਨ (ਦੇਸ਼ ਨਿਕਾਲਾ) ਵਰਗੇ ਸਖ਼ਤ ਕਦਮਾਂ ਦੀ ਵਰਤੋਂ ਕਾਰਨ ਜਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ […]

ਕੈਨੇਡਾ ਵੱਲੋਂ 2026-2027 ਦੀ ਇਮੀਗ੍ਰੇਸ਼ਨ ਨੀਤੀ ‘ਚ ਵੱਡੇ ਬਦਲਾਅ; ਇਮੀਗ੍ਰੇਸ਼ਨ ਕੋਟੇ ‘ਚ ਭਾਰੀ ਕਟੌਤੀ

ਟੋਰਾਂਟੋ, 25 ਮਾਰਚ (ਪੰਜਾਬ ਮੇਲ)- ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਆਪਣੀ 2026-2027 ਦੀ ਇਮੀਗ੍ਰੇਸ਼ਨ ਨੀਤੀ ‘ਚ ਵੱਡੇ ਬਦਲਾਅ ਕੀਤੇ ਹਨ। ਨਵੀਂ ਯੋਜਨਾ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕੀਤੀ ਜਾਵੇਗੀ। ਕੈਨੇਡਾ ਦੀ ਕਾਰਨੀ ਸਰਕਾਰ ਨੇ ਇਹ ਫ਼ੈਸਲਾ ਦੇਸ਼ ਦੀ ਆਰਥਿਕਤਾ ਨੂੰ ਸੰਤੁਲਿਤ ਕਰਨ ਅਤੇ ਬਾਹਰੀ ਨਿਰਭਰਤਾ ਦੇ ਦੋਸ਼ਾਂ […]

ਭਾਰਤ ਦਾ ਮੋਸਟ ਵਾਂਟੇਡ ਡਰੱਗ ਮਾਫੀਆ ਜਸਵਿੰਦਰ ਉਰਫ ‘ਜੈਜ਼’ ਦੁਬਈ ‘ਚ ਗ੍ਰਿਫਤਾਰ

ਆਬੂ ਧਾਬੀ, 25 ਮਾਰਚ (ਪੰਜਾਬ ਮੇਲ)- ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਭਾਰਤ ਦੇ ਸਭ ਤੋਂ ਵੱਡੇ ਡਰੱਗ ਸਿੰਡੀਕੇਟ ਦੇ ਮਾਸਟਰਮਾਈਂਡ ਜਸਵਿੰਦਰ ਉਰਫ਼ ‘ਜੈਜ਼’ ਨੂੰ ਦੁਬਈ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਰਤੀ ਏਜੰਸੀਆਂ ਵੱਲੋਂ ਦਿੱਤੇ ਗਏ ਇਨਪੁਟਸ ਦੇ ਆਧਾਰ ‘ਤੇ ਇੰਟਰਪੋਲ ਨੇ ਕਾਰਵਾਈ ਕਰਦੇ ਹੋਏ ਇਸ ਮੋਸਟ ਵਾਂਟੇਡ ਅਪਰਾਧੀ ਨੂੰ […]

ਪਾਕਿਸਤਾਨ 2025 ਵਿਚ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਦੇਸ਼ ਕਰਾਰ

-ਨੁਕਸਾਨਦੇਹ ਕਣਾਂ ਦੀ ਮਾਤਰਾ ਡਬਲਯੂ.ਐੱਚ.ਓ. ਦੇ ਤੈਅ ਮਾਪਦੰਡਾਂ ਨਾਲੋਂ 13 ਗੁਣਾ ਜ਼ਿਆਦਾ ਸਿੰਗਾਪੁਰ, 25 ਮਾਰਚ (ਪੰਜਾਬ ਮੇਲ)- ਪਾਕਿਸਤਾਨ ਨੂੰ 2025 ਵਿਚ ਸੰਸਾਰ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਦੇਸ਼ ਕਰਾਰ ਦਿੱਤਾ ਗਿਆ ਹੈ। ਇੱਥੇ ਪੀ.ਐੱਮ. 2.5 ਦੇ ਨੁਕਸਾਨਦੇਹ ਕਣਾਂ ਦੀ ਮਾਤਰਾ ਵਿਸ਼ਵ ਸਿਹਤ ਸੰਸਥਾ (ਡਬਲਯੂ.ਐੱਚ.ਓ.) ਦੇ ਤੈਅ ਮਾਪਦੰਡਾਂ ਨਾਲੋਂ 13 ਗੁਣਾ ਜ਼ਿਆਦਾ ਦਰਜ ਕੀਤੀ ਗਈ ਹੈ। […]