ਅੰਮ੍ਰਿਤਸਰ ਤੋਂ ਬੈਂਕਾਕ ਲਈ 27 ਦਸੰਬਰ ਤੋਂ ਚੱਲਣਗੀਆਂ ਸਿੱਧੀਆਂ ਉਡਾਣਾਂ
ਜਲੰਧਰ/ਅੰਮ੍ਰਿਤਸਰ, 14 ਦਸੰਬਰ (ਪੰਜਾਬ ਮੇਲ)- ਪੰਜਾਬ ਦੀ ਹਵਾਈ ਕੁਨੈਕਟੀਵਿਟੀ ਨੂੰ ਹੁਲਾਰਾ ਦੇਣ ਲਈ ਏਅਰ ਇੰਡੀਆ ਐਕਸਪ੍ਰੈੱਸ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਦੋ ਨਵੇਂ ਉਡਾਣ ਰੂਟ ਸ਼ੁਰੂ ਕਰਨ ਜਾ ਰਹੀ ਹੈ। ਇਹ ਨਵੀਆਂ ਸੇਵਾਵਾਂ ਅੰਮ੍ਰਿਤਸਰ ਨੂੰ ਬੈਂਗਲੁਰੂ ਅਤੇ ਬੈਂਕਾਕ ਨਾਲ ਜੋੜਨਗੀਆਂ। ਫਲਾਈ ਅੰਮ੍ਰਿਤਸਰ ਪਹਿਲ ਦੇ ਗਲੋਬਲ ਕੋਆਰਡੀਨੇਟਰ ਸਮੀਪ ਸਿੰਘ […]