ਅਮਰੀਕਾ ‘ਚ ਦੋ ਭਾਰਤੀ-ਅਮਰੀਕੀ ਉਮੀਦਵਾਰਾਂ ਨੇ ਟੈਕਸਾਸ ਸਿਟੀ ਕੌਂਸਲ ਚੋਣਾਂ ਜਿੱਤੀਆਂ
ਹਿਊਸਟਨ, 9 ਜੂਨ (ਪੰਜਾਬ ਮੇਲ)- ਅਮਰੀਕਾ ਵਿਚ ਟੈਕਸਾਸ ਸਿਟੀ ਕੌਂਸਲ ਚੋਣਾਂ ਵਿਚ ਦੋ ਭਾਰਤੀ-ਅਮਰੀਕੀ ਉਮੀਦਵਾਰਾਂ ਨੇ ਆਪਣੇ-ਆਪਣੇ ਸ਼ਹਿਰਾਂ ਵਿਚ ਜਿੱਤ ਪ੍ਰਾਪਤ ਕੀਤੀ। ਸੁੱਖ ਕੌਰ ਅਤੇ ਸੰਜੇ ਸਿੰਘਲ ਨੇ ਕ੍ਰਮਵਾਰ ਸੈਨ ਐਂਟੋਨੀਓ ਅਤੇ ਸ਼ੂਗਰ ਲੈਂਡ ਵਿਚ ਸਿਟੀ ਕੌਂਸਲ ਚੋਣਾਂ ਜਿੱਤੀਆਂ। ਚੋਣਾਂ ਦਾ ਸ਼ੁਰੂਆਤੀ ਪੜਾਅ 3 ਜੂਨ ਨੂੰ ਹੋਇਆ ਸੀ, ਜਿਸ ਤੋਂ ਬਾਅਦ ਆਖਰੀ ਦੋ ਉਮੀਦਵਾਰਾਂ ਵਿਚਕਾਰ […]