ਕੈਨੇਡਾ ‘ਚ ਫਿਰੌਤੀ ਵਸੂਲਣ ਦੇ ਦੋਸ਼ ਹੇਠ ਪੰਜਾਬਣ ਸਮੇਤ 5 ਪੰਜਾਬੀ ਗ੍ਰਿਫ਼ਤਾਰ
ਬਰੈਂਪਟਨ, 13 ਦਸੰਬਰ (ਪੰਜਾਬ ਮੇਲ)- ਕੈਨੇਡਾ ਵਿਚ ਵੱਧ ਰਹੀਆਂ ਵਾਰਦਾਤਾਂ ਕਾਰਨ ਪੁਲਿਸ ਸਰਗਰਮ ਹੋ ਗਈ ਹੈ। ਹਾਲ ਹੀ ਵਿਚ ਕੈਨੇਡਾ ਦੇ ਬਰੈਂਪਟਨ ਅਤੇ ਮਿਸੀਸਾਗਾ ਵਿਚ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾ ਕੇ ਫਿਰੌਤੀ ਵਸੂਲਣ ਦੇ ਦੋਸ਼ ਹੇਠ ਪੰਜਾਬੀ ਮੂਲ ਦੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਖੇਤਰੀ ਪੁਲਿਸ ਮੁਖੀ ਨੇ ਕਿਹਾ ਕਿ ਇਹ ਇੱਕ […]