ਦੱਖਣੀ ਕੈਰੋਲੀਨਾ ਵਿਚ ਸੈਲਾਨੀ ਸਥਾਨ ਵਿਚ ਹੋਈ ਗੋਲੀਬਾਰੀ,ਇਕ ਵਿਅਕਤੀ ਦੀ ਮੌਤ ਤੇ 11 ਹੋਰ ਜ਼ਖਮੀ
ਸੈਕਰਾਮੈਂਟੋ,ਕੈਲੀਫੋਰਨੀਆ, 1 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸੈਲਾਨੀ ਸਥਾਨ ਮਿਰਟਲ ਬੀਚ, ਦੱਖਣੀ ਕੈਰੋਲੀਨਾ ਵਿਚ ਹੋਈ ਗੋਲੀਬਾਰੀ ਵਿਚ 1 ਵਿਅਕਤੀ ਦੇ ਮਾਰੇ ਜਾਣ ਤੇ 11 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਮਿਰਟਲ ਬੀਚ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਸੂਚਨਾ ਮਿਲਣ ‘ਤੇ ਪੁਲਿਸ ਸਥਾਨਕ ਸਮੇ ਅਨੁਸਾਰ ਰਾਤ 11.50 ਵਜੇ ਦੇ […]