ਕੈਨੇਡਾ ਵਿਚ ਸ਼ਰਨਾਰਥੀ ਦਾਅਵਿਆਂ ਨੂੰ ਸੀਮਤ ਕਰਨ ਲਈ ਬਿੱਲ ਸੀ-2 ਪੇਸ਼
-ਫੈਡਰਲ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਪੇਸ਼ ਕੀਤਾ ਬਿੱਲ ਵਿਨੀਪੈਗ, 6 ਜੂਨ (ਪੰਜਾਬ ਮੇਲ)- ਪਿਛਲੇ ਦਿਨੀਂ ਫੈਡਰਲ ਸਰਕਾਰ ਨੇ ਇਕ ਬਿੱਲ ਪੇਸ਼ ਕੀਤਾ ਹੈ, ਜਿਹੜਾ ਕੈਨੇਡਾ ਵਿਚ ਸ਼ਰਨਾਰਥੀ ਦਾਅਵਿਆਂ ਨੂੰ ਕਾਫ਼ੀ ਹੱਦ ਤੱਕ ਸੀਮਤ ਕਰ ਦੇਵੇਗਾ ਅਤੇ ਅਧਿਕਾਰੀਆਂ ਨੂੰ ਸਮੂਹਿਕ ਤੌਰ ‘ਤੇ ਪ੍ਰਵਾਸ ਅਰਜ਼ੀਆਂ ਰੱਦ ਕਰਨ ਦੀ ਤਾਕਤ ਦੇਵੇਗਾ। ਬਿੱਲ ਵਿਚ ਕੈਨੇਡਾ […]