ਆਸ਼ੂ ਨੇ Ludhiana ਹਾਰ ਪਿੱਛੋਂ ਪਾਰਟੀ ਦੇ ਚੋਟੀ ਦੀ ਲੀਡਰਸ਼ਿਪ ’ਤੇ ਸੇਧਿਆ ਨਿਸ਼ਾਨਾ
ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਪਿੱਛੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਕੁਝ ਦਿਨ ਬਾਅਦ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ X ‘ਤੇ ਪਾਈ ਇਕ ਪੋਸਟ ਰਾਹੀਂ ਹਾਰ ਲਈ ਪਾਰਟੀ ਦੇ ਅੰਦਰ ਅੰਦਰੂਨੀ ਸਾਬੋਤਾਜ ਅਤੇ ਧੜੇਬੰਦੀ ਦੀ ਆਲੋਚਨਾ ਕੀਤੀ ਹੈ। ਗ਼ੌਰਤਲਬ ਹੈ ਕਿ ਇਸ […]