ਵਿਜੀਲੈਂਸ ਦੀ ਟੀਮ ਵੱਲੋਂ ਬਿਕਰਮ ਮਜੀਠੀਆ ਗ੍ਰਿਫ਼ਤਾਰ
ਅੰਮ੍ਰਿਤਸਰ, 25 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰਿਆ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ। ਵਿਜੀਲੈਂਸ ਦੇ ਐੱਸ.ਐੱਸ.ਪੀ. ਲਖਬੀਰ ਸਿੰਘ ਦੀ ਅਗਵਾਈ ‘ਚ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਮਜੀਠੀਆ ਦੇ ਘਰ ਪਹੁੰਚੀ […]