ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਬਰਫ਼ ਦੀ ਚਾਦਰ ਨਾਲ ਢਕਿਆ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਮੇਲ)- ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਆਸਪਾਸ ਖੇਤਰ ਵਿਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਠੰਢ ਨੇ ਜ਼ੋਰ ਫੜ ਲਿਆ ਹੈ। ਬੀਤੀ ਰਾਤ ਸ਼ੁਰੂ ਹੋਈ ਬਾਰਸ਼ ਸਵੇਰ 9 ਵਜੇ ਤੱਕ ਜਾਰੀ ਰਹੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਜੋ 10 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਿਤ […]