ਲੁਧਿਆਣਾ ਜ਼ਿਮਣੀ ਚੋਣ ‘ਚ ਹਾਰ ਮਗਰੋਂ ਭਾਰਤ ਭੂਸ਼ਣ ਆਸ਼ੂ ਦਾ ਅਸਤੀਫਾ
ਲੁਧਿਆਣਾ, 24 ਜੂਨ (ਪੰਜਾਬ ਮੇਲ)- ਲੁਧਿਆਣਾ ਉਪ ਚੋਣ ਵਿੱਚ ਹਾਰ ਤੋਂ ਬਾਅਦ, ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਆਸ਼ੂ ਨੂੰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਦੇ ਨਾਲ ਹੀ, ਲੁਧਿਆਣਾ ਉਪ ਚੋਣ ਵਿਚ ਕਰਾਰੀ ਹਾਰ ਤੋਂ […]