ਅਮਰੀਕਾ ‘ਚ ਜਾਹਨਵੀ ਕੰਡੂਲਾ ਦੇ ਪਰਿਵਾਰ ਨੂੰ ਮਿਲਣਗੇ 29 ਮਿਲੀਅਨ ਡਾਲਰ

ਵਾਸ਼ਿੰਗਟਨ, 17 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਪ੍ਰਸ਼ਾਸਨ ਨੇ ਸਿਆਟਲ ‘ਚ ਇਕ ਪੁਲਿਸ ਜੀਪ ਦੀ ਟੱਕਰ ਨਾਲ ਜ਼ਖ਼ਮੀ ਹੋਣ ਉਪਰੰਤ ਹੋਈ ਮੌਤ ਕਾਰਨ ਭਾਰਤੀ ਵਿਦਿਆਰਥਣ ਜਾਹਨਵੀ ਕੰਡੂਲਾ ਦੇ ਪਰਿਵਾਰ ਨੂੰ ਵੱਡਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਸਿਆਟਲ ਦੇ ਅਧਿਕਾਰੀਆਂ ਨੇ ਜਾਹਨਵੀ ਕੰਡੂਲਾ ਦੇ ਪਰਿਵਾਰ ਵੱਲੋਂ ਦਾਇਰ ਮੁਕੱਦਮੇ ਦਾ ਨਿਪਟਾਰਾ ਕਰਨ ਲਈ 29 ਮਿਲੀਅਨ ਡਾਲਰ […]

ਸੁਪਰੀਮ ਕੋਰਟ ਵੱਲੋਂ ਗੈਂਗਸਟਰ ਅਬੂ ਸਲੇਮ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਗੈਂਗਸਟਰ ਅਬੂ ਸਲੇਮ ਨੂੰ ਹਾਲੇ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਉਸਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਤੇ ਨਿਪਟਾਰੇ ਲਈ ਸਲੇਮ ਨੂੰ ਬਾਂਬੇ ਹਾਈ ਕੋਰਟ ਜਾਣ ਲਈ ਕਿਹਾ ਹੈ। ਪਟੀਸ਼ਨ ‘ਚ ਸਲੇਮ ਨੇ ਦਾਅਵਾ ਕੀਤਾ […]

ਨਵਜੋਤ ਕੌਰ ਸਿੱਧੂ ਦਾ Rahul Gandhi ’ਤੇ ਤਿੱਖਾ ਹਮਲਾ

ਕਿਹਾ, ‘ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ’ ਮੁਹਾਲੀ, 17 ਫਰਵਰੀ (ਪੰਜਾਬ ਮੇਲ)- ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਦਿਆਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ’ਤੇ ‘ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਕਟੇ ਹੋਣ’ ਅਤੇ ਪੰਜਾਬ ਇਕਾਈ ਵਿੱਚ ਅੰਦਰੂਨੀ ਭ੍ਰਿਸ਼ਟਾਚਾਰ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਦਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਵੈਂ ਰੋਜ਼ਗਾਰ ਸਕੀਮ ਤਹਿਤ ਦਿੱਤੀਆਂ ਸਿਲਾਈ ਮਸ਼ੀਨਾਂ

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਮੁਫਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ) ਖੋਲ੍ਹ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ […]

ਭਾਜਪਾ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ‘ਚ ਹੋਏ ਸ਼ਾਮਲ

ਸੰਗਰੂਰ/ਚੰਡੀਗੜ੍ਹ, 16 ਫਰਵਰੀ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ‘ਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਭਾਜਪਾ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਵਿਖੇ ਅਰਵਿੰਦ ਖੰਨਾ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਅਰਵਿੰਦ ਖੰਨਾ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਸੁਖਬੀਰ […]

ਅਕਾਲੀ ਦਲ ਵੱਲੋਂ ਹੋਲਾ-ਮਹੱਲਾ ‘ਤੇ ਸਿਆਸੀ ਕਾਨਫਰੰਸਾਂ ਮੁੜ ਸ਼ੁਰੂ ਕਰਨ ਦਾ ਐਲਾਨ

-ਸਾਲ 2018 ਤੋਂ ਬਾਅਦ ਪਹਿਲੀ ਵਾਰ ਅਨੰਦਪੁਰ ਸਾਹਿਬ ਵਿਖੇ ਸਜੇਗੀ ਸਿਆਸੀ ਸਟੇਜ ਰੂਪਨਗਰ, 16 ਫਰਵਰੀ (ਪੰਜਾਬ ਮੇਲ)- ਸਾਲ 2018 ਤੋਂ ਚੱਲੀ ਆ ਰਹੀ ਪ੍ਰੰਪਰਾ ਨੂੰ ਤੋੜਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੌਰਾਨ ਸਿਆਸੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਸ਼ਟੀ […]

ਕਾਰੋਬਾਰੀ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਗਰੋਹ ਦੇ 5 ਮੈਂਬਰ ਗ੍ਰਿਫਤਾਰ

-ਗੋਲੀਬਾਰੀ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)- ਉੱਤਰੀ ਦਿੱਲੀ ਦੇ ਬਾਹਰਵਾਰ ਸਥਿਤ ਬਵਾਨਾ ਉਦਯੋਗਿਕ ਖੇਤਰ ਵਿਚ ਹਾਲ ਹੀ ਵਿਚ ਇੱਕ 35 ਸਾਲਾ ਕਾਰੋਬਾਰੀ ਦੇ ਕਤਲ ਦੇ ਸਿਲਸਿਲੇ ਵਿਚ ਲਾਰੈਂਸ ਬਿਸ਼ਨੋਈ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀ ਮੁਤਾਬਕ ਖੂਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ […]

ਵਿਸਾਖੀ ਮੌਕੇ 10 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਮੇਲ)- ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਸਿੱਖ ਸੰਗਤ ਦਾ ਇੱਕ ਵਿਸ਼ੇਸ਼ ਜਥਾ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਇਹ ਜਥਾ 10 ਅਪ੍ਰੈਲ 2026 ਨੂੰ ਪਾਕਿਸਤਾਨ ਪਹੁੰਚੇਗਾ ਤੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਪਾਸਪੋਰਟ ਇਕੱਠੇ ਕਰ ਲਏ ਗਏ ਹਨ ਅਤੇ […]

ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ‘ਚ ਸਾਰੀਆਂ 85 ਥਾਵਾਂ ‘ਤੇ ਖਣਨ ‘ਤੇ ਰੋਕ

ਗੁਰਦਾਸਪੁਰ, 16 ਫਰਵਰੀ (ਪੰਜਾਬ ਮੇਲ)- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਾਹਲੜੀ ਦੀ ਪੰਚਾਇਤ ਵੱਲੋਂ ਦਾਇਰ ਅਰਜ਼ੀ ‘ਤੇ ਸੁਣਵਾਈ ਕਰਦਿਆਂ ਕੌਮੀ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਸੂਬੇ ਭਰ ਦੀਆਂ ਸਾਰੀਆਂ 85 ਥਾਵਾਂ ‘ਤੇ ਖਣਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਐੱਨ.ਜੀ.ਟੀ. ਦੇ ਨਵੀਂ ਦਿੱਲੀ ਸਥਿਤ ਪ੍ਰਮੁੱਖ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਅਗਲੇ ਹੁਕਮਾਂ ਤੱਕ […]

ਓਨਟਾਰੀਓ ‘ਚ ਵਾਪਰੇ ਇੱਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਨੇ ਕਬੂਲਿਆ ਗੁਨਾਹ

-26 ਘੰਟੇ ਟਰੱਕ ਚਲਾਉਣ ਕਾਰਨ ਵਾਪਰਿਆ ਸੀ ਹਾਦਸਾ! ਓਨਟਾਰੀਓ, 16 ਫਰਵਰੀ (ਪੰਜਾਬ ਮੇਲ)- ਸਾਲ 2023 ਵਿਚ ਕੈਨੇਡਾ ਦੇ ਓਨਟਾਰੀਓ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ, ਜਿਸ ਵਿੱਚ ਓਲੰਪਿਕ ਫਿਗਰ ਸਕੇਟਰ ਅਲੈਗਜ਼ੈਂਡਰਾ ਪੌਲ ਦੀ ਮੌਤ ਹੋ ਗਈ ਸੀ, ਭਾਰਤੀ ਮੂਲ ਦੇ ਟਰੱਕ ਡਰਾਈਵਰ ਸੁਖਵਿੰਦਰ ਸਿੱਧੂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। 31 ਸਾਲਾ ਸੁਖਵਿੰਦਰ […]