ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਬੀ.ਬੀ.ਕੇ. ਡੀ.ਏ.ਵੀ. ਕਾਲਜ ਦੇ 57ਵੇਂ ਐਵਾਰਡ ਡੇਅ ਵਿਚ ਸ਼ਾਮਲ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ. ਸਿੰਘ ਓਬਰਾਏ ਨੇ ਮੁੱਖ ਮਹਿਮਾਨ ਵਜੋਂ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਦੇ 57ਵੇਂ ਐਵਾਰਡ ਡੇਅ ਸਮਾਰੋਹ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥਣਾਂ ਦੀ ਮਿਹਨਤ ਦੀ ਸਰਾਹਨਾ ਕੀਤੀ। ਸਮਾਰੋਹ ਦੌਰਾਨ ਡਾ. ਸਤਨਾਮ ਸਿੰਘ ਨਿੱਜਰ, ਡਾ. […]

ਅਮਰੀਕਾ ‘ਚ ਟ੍ਰੇਨਿੰਗ ਲਈ ACC ਨੇ ਭਾਰਤੀ ਕਾਰਡੀਓਲੋਜਿਸਟਸ ਕੋਲੋਂ ਮੰਗੀਆਂ ਅਰਜ਼ੀਆਂ

ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕਨ ਕਾਲਜ ਆਫ ਕਾਰਡੀਓਲੋਜੀ (ACC) ਵੱਲੋਂ ਭਾਰਤ ਦੇ ਨੌਜਵਾਨ ਕਾਰਡੀਓਲੋਜਿਸਟਸ ਲਈ ‘ਕਲੀਵਲੈਂਡ ਕਲੀਨਿਕ ਗਲੋਬਲ ਸਕਾਲਰ ਅਵਾਰਡ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਸ਼ੇਸ਼ ਅਵਾਰਡ ਉਨ੍ਹਾਂ ਕਾਰਡੀਓਲੋਜਿਸਟਸ ਲਈ ਹੈ, ਜੋ ਆਪਣੇ ਕਰੀਅਰ ਦੇ ਸ਼ੁਰੂਆਤੀ ਪੜਾਅ ‘ਤੇ ਹਨ ਅਤੇ ਅਮਰੀਕਾ ਦੇ ਮਸ਼ਹੂਰ ਕਲੀਵਲੈਂਡ ਕਲੀਨਿਕ ਵਿਚ ਉੱਨਤ ਕਲੀਨਿਕਲ ਤਜਰਬਾ ਹਾਸਲ ਕਰਨਾ ਚਾਹੁੰਦੇ ਹਨ। […]

ਅਮਰੀਕੀ ਅਦਾਲਤ ਨੇ ਟਰੰਪ ਵੱਲੋਂ ਲਗਾਏ ਗਏ ਟੈਰਿਫ ਨੂੰ ਦੱਸਿਆ ਗੈਰ-ਸੰਵਿਧਾਨਕ

-ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਵਾਸ਼ਿੰਗਟਨ, 22 ਅਪ੍ਰੈਲ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਗਾਏ ਗਏ ਟੈਰਿਫ (ਟੈਕਸ) ਨੂੰ ਅਮਰੀਕੀ ਅਦਾਲਤ ਵੱਲੋਂ ਗੈਰ-ਸੰਵਿਧਾਨਕ ਕਰਾਰ ਦਿੱਤੇ ਜਾਣ ਤੋਂ ਬਾਅਦ, ਅਮਰੀਕੀ ਇਤਿਹਾਸ ਦੀ ਸਭ ਤੋਂ ਵੱਡੀ ਰਿਫੰਡ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਫੈਸਲੇ ਨਾਲ ਅਮਰੀਕੀ ਸਰਕਾਰ ਨੂੰ ਵੱਖ-ਵੱਖ ਕੰਪਨੀਆਂ ਨੂੰ 166 […]

ਅਮਰੀਕਾ ‘ਚ ਪੰਜਾਬੀ ਡਰਾਈਵਰ 9 ਮਿਲੀਅਨ ਡਾਲਰ ਦੀ ਕੋਕੀਨ ਸਮੇਤ ਗ੍ਰਿਫ਼ਤਾਰ

ਪੁਟਨਮ ਕਾਉਂਟੀ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੀ ਇੰਡੀਆਨਾ ਸਟੇਟ ਪੁਲਿਸ ਨੇ ਪੁਟਨਮ ਕਾਉਂਟੀ ਖੇਤਰ ਵਿਚ ਵੱਡੀ ਕਾਰਵਾਈ ਕਰਦਿਆਂ ਲਗਭਗ 9 ਮਿਲੀਅਨ ਡਾਲਰ ਦੀ ਕੋਕੀਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਟਨਮ ਕਾਉਂਟੀ ਦੇ ਕਲੋਵਰਡੇਲ ਨੇੜੇ ਆਈ-70 ‘ਤੇ ਇਕ ਟਰੂਪਰ ਨੇ ਤੇਜ਼ ਰਫ਼ਤਾਰ ਕਾਰਨ ਇਕ ਟਰੱਕ ਡਰਾਈਵਰ ਨੂੰ ਰੋਕਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ […]

ਰੈਕਸ ਹੂਰਮਾਨ ਨੇ 8 ਔਰਤਾਂ ਦੀਆਂ ਹੱਤਿਆਵਾਂ ਕਰਨ ਦੇ ਦੋਸ਼ਾਂ ਨੂੰ ਕਬੂਲਿਆ

ਸੈਕਰਾਮੈਂਟੋ, 22 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਗਿਲਗੋ ਬੀਚ ਸੀਰੀਅਲ ਕਾਤਲ ਰੈਕਸ ਹੂਰਮਾਨ ਨੇ ਅਦਾਲਤ ਵਿਚ ਮੰਨਿਆ ਕਿ ਉਸ ਨੇ 2 ਦਹਾਕਿਆਂ ਦੇ ਸਮੇ ਦੌਰਾਨ 8 ਔਰਤਾਂ ਦੀਆਂ ਹੱਤਿਆਵਾਂ ਕੀਤੀਆਂ ਹਨ। ਉਸ ਨੇ ਇਹ ਹੱਤਿਆਵਾਂ 1993 ਤੋਂ 2010 ਦਰਮਿਆਨ ਕੀਤੀਆਂ। ਉਸ ਨੂੰ ਜੂਨ ਵਿਚ ਸਜ਼ਾ ਸੁਣਾਈ ਜਾਵੇਗੀ। ਪਹਿਲਾਂ ਉਹ ਅਦਾਲਤ ਵਿਚ ਮੁਕਰ ਗਿਆ ਸੀ ਤੇ […]

ਅਮਰੀਕਾ ਤੋਂ ਭਾਰਤੀਆਂ ਦਾ ਮੋਹ ਹੋਣ ਲੱਗਾ ਭੰਗ!

-40% ਭਾਰਤੀ ਅਮਰੀਕਾ ਛੱਡਣ ਬਾਰੇ ਗੰਭੀਰਤਾ ਨਾਲ ਕਰ ਰਹੇ ਨੇ ਵਿਚਾਰ : ਸਰਵੇਖਣ ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਸੁਪਨਾ ਦੇਖ ਕੇ ਸੱਤ ਸਮੁੰਦਰ ਪਾਰ ਜਾਣ ਵਾਲੇ ਭਾਰਤੀਆਂ ਦਾ ਹੁਣ ਅਮਰੀਕਾ ਤੋਂ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ। ‘ਕਾਰਨੇਗੀ ਐਂਡੋਮੈਂਟ ਫਾਰ ਇੰਟਰਨੈਸ਼ਨਲ ਪੀਸ’ ਦੇ ਸਾਲ 2026 ਦੇ ਇੱਕ ਤਾਜ਼ਾ ਸਰਵੇਖਣ ਨੇ ਪੂਰੀ ਦੁਨੀਆਂ […]

‘ਆਪ’ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ

ਪੁਲਿਸ ਨੇ ਖਣਨ ਮਾਮਲੇ ‘ਚ ਗ੍ਰਿਫ਼ਤਾਰੀ ਪਾਈ ਪਟਿਆਲਾ, 22 ਅਪ੍ਰੈਲ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ਵਿਚ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਰੱਦ ਕਰ ਦਿੱਤੀ ਹੈ। ਵਿਧਾਇਕ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਪੇਸ਼ ਕੀਤਾ ਗਿਆ ਸੀ। ਹੁਣ […]

ਸਿੰਧ ਜਲ ਸੰਧੀ ‘ਤੇ ਭਾਰਤ ਦਾ ਸਖ਼ਤੀ; ਪਾਣੀ ਨੂੰ ਰਣਨੀਤਕ ਹਥਿਆਰ ਵਜੋਂ ਵਰਤਣ ਦਾ ਫੈਸਲਾ

ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਸਿੰਧ ਜਲ ਸੰਧੀ ਨੂੰ ਮੁਲਤਵੀ ਰੱਖ ਕੇ ਆਪਣੀ ਰਣਨੀਤੀ ਵਿਚ ਇਤਿਹਾਸਕ ਬਦਲਾਅ ਕੀਤਾ ਹੈ। ਹੁਣ ਪਾਣੀ ਨੂੰ ਪਾਕਿਸਤਾਨ ਲਈ ਇੱਕ ਗਾਰੰਟੀਸ਼ੁਦਾ ਹੱਕ ਦੀ ਬਜਾਏ ਸਰਹੱਦ ਪਾਰਲੇ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਇੱਕ ਸ਼ਰਤਬੱਧ ਰਣਨੀਤਕ ਹਥਿਆਰ ਵਜੋਂ ਵਰਤਿਆ ਜਾਵੇਗਾ। ਭਾਰਤ ਨੇ ਪਾਣੀ ਨੂੰ ਸੁਰੱਖਿਆ […]

ਮਿਡਲ ਈਸਟ ਜੰਗ ‘ਚ ਗਈਆਂ 3 ਹਜ਼ਾਰ ਤੋਂ ਵੱਧ ਜਾਨਾਂ! ਈਰਾਨ ਵੱਲੋਂ ਨਵੇਂ ਅੰਕੜੇ ਜਾਰੀ

ਦੁਬਈ, 22 ਅਪ੍ਰੈਲ (ਪੰਜਾਬ ਮੇਲ)- ਈਰਾਨ ‘ਤੇ ਅਮਰੀਕਾ-ਇਜ਼ਰਾਈਲ ਦੇ ਸਾਂਝੇ ਹਮਲਿਆਂ ਤੋਂ ਬਾਅਦ ਇਸ ਸਮੇਂ ਦੋ ਹਫ਼ਤਿਆਂ ਦੀ ਜੰਗਬੰਦੀ ਲਾਗੂ ਹੈ। ਇਸ ਦੌਰਾਨ ਈਰਾਨ ਨੇ ਸੋਮਵਾਰ ਨੂੰ ਇਜ਼ਰਾਈਲ ਅਤੇ ਅਮਰੀਕਾ ਨਾਲ ਜੰਗ ਵਿਚ ਮਰਨ ਵਾਲਿਆਂ ਦੀ ਨਵੀਂ ਗਿਣਤੀ ਦੱਸੀ ਹੈ। ਦੇਸ਼ ਦੇ ਫੋਰੈਂਸਿਕ ਮੁਖੀ ਨੇ ਦੱਸਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੁਣ 3,375 ਤੱਕ […]

ਸੀ.ਬੀ.ਆਈ. ਅਦਾਲਤ ਵੱਲੋਂ ਆਈ.ਜੀ. ਗੌਤਮ ਚੀਮਾ ਤੇ 5 ਹੋਰ ਅਗਵਾ ਮਾਮਲੇ ਦੇ ਦੋਸ਼ਾਂ ਤੋਂ ਬਰੀ

-2024 ਦੀ ਸਜ਼ਾ ਦੇ ਫੈਸਲੇ ਨੂੰ ਗਲਤ ਅਤੇ ਅਧਾਰਹੀਣ ਦੱਸਦਿਆਂ ਕੀਤਾ ਰੱਦ ਮੁਹਾਲੀ, 22 ਅਪ੍ਰੈਲ (ਪੰਜਾਬ ਮੇਲ)- ਇੱਥੋਂ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ (ਆਈ.ਜੀ.) ਗੌਤਮ ਚੀਮਾ ਅਤੇ ਪੰਜ ਹੋਰਾਂ ਨੂੰ 2014 ਦੇ ਇੱਕ ਅਗਵਾ ਮਾਮਲੇ ਵਿਚ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਾਲ 2024 ਵਿਚ ਸੁਣਾਈ […]