ਸੰਯੁਕਤ ਰਾਸ਼ਟਰ ਵੱਲੋਂ ਈਰਾਨ ‘ਤੇ ਅਮਰੀਕੀ ਹਮਲਿਆਂ ਦੀ ਨਿੰਦਾ
ਸੰਯੁਕਤ ਰਾਸ਼ਟਰ, 23 ਜੂਨ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਹੈ ਕਿ ਉਹ ਈਰਾਨ ਵਿਚ ਪ੍ਰਮਾਣੂ ਕੇਂਦਰਾਂ ‘ਤੇ ਅਮਰੀਕੀ ਬੰਬ ਹਮਲਿਆਂ ਬਾਰੇ ਡੂੰਘੇ ਚਿੰਤਤ ਹਨ। ਗੁਟੇਰੇਸ ਨੇ ਇੱਕ ਬਿਆਨ ਵਿਚ ਕਿਹਾ, ”ਇਸ ਗੱਲ ਦਾ ਖ਼ਤਰਾ ਹੈ ਕਿ ਇਹ ਟਕਰਾਅ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੋ ਸਕਦਾ ਹੈ, ਜਿਸਦੇ ਨਾਗਰਿਕਾਂ, ਖੇਤਰ ਅਤੇ […]