ਬੇਅੰਤ ਸਿੰਘ ਕਤਲ ਕੇਸ: ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਟਲੀ
– ਦਿੱਲੀ ਦੀ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਕੀਤੀ ਸੀ ਮੰਗ ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਉਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿਚ ਹਵਾਰਾ […]