ਅਮਰੀਕਾ-ਭਾਰਤ ਵਪਾਰਕ ਗੱਲਬਾਤ ਬਹੁਤ ਵਧੀਆ ਢੰਗ ਨਾਲ ਚੱਲਣ ਬਾਰੇ ਆਸ਼ਾਵਾਦੀ ਹਾਂ: ਟਰੰਪ
ਨਿਊਯਾਰਕ/ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ”ਬਹੁਤ ਹੀ ਸਮਾਰਟ ਆਦਮੀ” ਅਤੇ ”ਇੱਕ ਚੰਗਾ ਦੋਸਤ” ਦੱਸਿਆ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ। ਇਹ ਟਿੱਪਣੀਆਂ ਮਹੱਤਵਪੂਰਨ ਮੰਨੀਆਂ ਜਾ ਜਾਰੀਆਂ ਹਨ, ਕਿਉਂਕਿ ਟਰੰਪ […]