ਗਿੱਲ ਪਰਿਵਾਰ ਨੂੰ ਸਦਮਾ: ਮਾਤਾ ਜਗੀਰ ਕੌਰ ਗਿੱਲ ਸਵਰਗਵਾਸ
ਸਰੀ, 9 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਸਰੀ ਵਿਚ ਰਹਿੰਦੇ ਪਿੰਡ ਤਾਰੇਵਾਲਾ ਜ਼ਿਲ੍ਹਾ ਮੋਗਾ ਦੇ ਗਿੱਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਮਾਤਾ ਜਗੀਰ ਕੌਰ ਗਿੱਲ ਧਰਮ ਪਤਨੀ ਸਵ. ਹਜੂਰਾ ਸਿੰਘ ਗਿੱਲ, 7 ਨਵੰਬਰ 2024 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸਦੀਵੀ ਵਿਛੋੜਾ ਦੇ ਗਏ। ਉਹ 99 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ […]