ਸੰਭਲ ਮਸਜਿਦ ਮਾਮਲਾ: ਸੁਪਰੀਮ ਕੋਰਟ ਵੱਲੋਂ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ
ਹਾਈ ਕੋਰਟ ਦੇ ਹੁਕਮਾਂ ‘ਤੇ ਵੀ ਹੋਵੇਗੀ ਕਾਰਵਾਈ; ਉੱਤਰ ਪ੍ਰਦੇਸ਼ ਸਰਕਾਰ ਨੂੰ ਤਣਾਅ ਘੱਟ ਕਰਨ ਲਈ ਦੋਵੇਂ ਭਾਈਚਾਰਿਆਂ ਦੇ ਲੋਕਾਂ ਦੀ ਕਮੇਟੀ ਬਣਾਉਣ ਲਈ ਕਿਹਾ ਨਵੀਂ ਦਿੱਲੀ, 29 ਨਵੰਬਰ (ਪੰਜਾਬ ਮੇਲ)- ਦੇਸ਼ ਦੀ ਸਰਵਉੱਚ ਅਦਾਲਤ ਨੇ ਸੰਭਲ ਦੀ ਜਾਮਾ ਮਸਜਿਦ ਮਾਮਲੇ ਵਿਚ ਹੇਠਲੀ ਅਦਾਲਤ ਦੇ ਕਿਸੇ ਵੀ ਹੁਕਮ ਤੇ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। […]