ਹਵਾਈ ਅੱਡੇ ‘ਤੇ ਉਤਰਦੇ ਸਮੇ ਇੱਕ ਨਿੱਜੀ ਜਹਾਜ਼ ਤਬਾਹ; 7ਮੌਤਾਂ

ਸੈਕਰਾਮੈਂਟੋ, 20 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਉੱਤਰੀ ਕੈਰੋਲੀਨਾ ਵਿਚ ਸਟੇਟਸਵਿਲੇ ਖੇਤਰੀ ਹਵਾਈ ਅੱਡੇ ‘ਤੇ ਉਤਰਦੇ ਸਮੇਂ ਇਕ ਨਿੱਜੀ ਜਹਾਜ਼ ਸੈਸਨਾ ਸੀ 550 ਤਬਾਹ ਹੋ ਗਿਆ ਤੇ ਉਸ ਵਿਚ ਸਵਾਰ ਪਾਇਲਟ ਸਣੇ ਸਾਰੇ 7 ਲੋਕਾਂ ਦੀ ਮੌਤ ਹੋ ਗਈ। ਇਹ  ਹਾਦਸਾ ਸਵੇਰੇ 10.30 ਵਜੇ ਵਾਪਰਿਆ। ਮ੍ਰਿਤਕਾਂ ਵਿਚ ਸਾਬਕਾ ਨਾਸਕਾਰ ਡਰਾਈਵਰ ਗਰੇਗ ਬਿਫਲੇ, ਉਸ ਦੀ ਪਤਨੀ […]

ਟੀ20 ਵਰਲਡ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ

-ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ, ਸ਼ੁਭਮਨ ਗਿੱਲ ਬਾਹਰ ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਭਾਰਤੀ ਕ੍ਰਿਕਟ ਟੀਮ ਦੇ ਚੋਣਕਾਰਾਂ ਨੇ ਸ਼ਨਿਚਰਵਾਰ ਨੂੰ ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰਦਿਆਂ ਸ਼ੁਭਮਨ ਗਿੱਲ ਨੂੰ ਬਾਹਰ ਰੱਖਿਆ ਹੈ ਅਤੇ ਰਿੰਕੂ ਸਿੰਘ ਦੇ ਨਾਲ ਵਿਕਟਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ਦੀ ਟੀਮ ਵਿਚ ਵਾਪਸੀ ਹੋਈ ਹੈ। ਆਲ-ਰਾਊਂਡਰ ਅਕਸ਼ਰ ਪਟੇਲ ਨੂੰ […]

ਸੁਪਰੀਮ ਕੋਰਟ ਵੱਲੋਂ ਸਾਬਕਾ ਡੀ.ਜੀ.ਆਈ. ਹਰਚਰਨ ਸਿੰਘ ਭੁੱਲਰ ਨੂੰ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿਚ ਬੰਦ ਪੰਜਾਬ ਪੁਲਿਸ ਦੇ ਡੀ.ਜੀ.ਆਈ. ਹਰਚਰਨ ਸਿੰਘ ਭੁੱਲਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਭੁੱਲਰ ਨੇ ਆਪਣੇ ਖ਼ਿਲਾਫ਼ ਚੱਲ ਰਹੀ ਸੀ.ਬੀ.ਆਈ. ਜਾਂਚ ‘ਤੇ ਰੋਕ ਲਗਾਉਣ ਅਤੇ ਅੰਤਰਿਮ ਜ਼ਮਾਨਤ ਦਿੱਤੇ ਜਾਣ ਨੂੰ ਲੈ ਕੇ ਅਦਾਲਤ ਵਿਚ ਪਟੀਸ਼ਨ ਦਾਇਰ […]

ਟਰੰਪ ਪ੍ਰਸ਼ਾਸਨ ਵੱਲੋਂ ਅਫਰੀਕੀ ਬੱਚਿਆਂ ‘ਤੇ ਹੈਪੇਟਾਈਟਸ-ਬੀ ਟੀਕੇ ਦੇ ਅਧਿਐਨ ਕਰਨ ਦੇ ਫੈਸਲੇ ਨੇ ਛੇੜਿਆ ਵਿਵਾਦ

ਵਾਸ਼ਿੰਗਟਨ, 20 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਅਫਰੀਕੀ ਦੇਸ਼ ਗਿਨੀ-ਬਿਸਾਓ ਵਿਚ ਨਵਜੰਮੇ ਬੱਚਿਆਂ ‘ਤੇ ਹੈਪੇਟਾਈਟਸ-ਬੀ ਵੈਕਸੀਨ ਦੇ ਅਧਿਐਨ ਲਈ ਦਿੱਤੇ ਗਏ ਇੱਕ ਅਸਾਧਾਰਨ ਕੰਟਰੈਕਟ ਨੇ ਦੁਨੀਆਂ ਭਰ ਦੇ ਸਿਹਤ ਮਾਹਰਾਂ ਵਿਚ ਹਲਚਲ ਮਚਾ ਦਿੱਤੀ ਹੈ। ਡੈਨਮਾਰਕ ਦੀ ਇੱਕ ਯੂਨੀਵਰਸਿਟੀ ਨੂੰ ਦਿੱਤੇ ਗਏ ਇਸ ਕੰਟਰੈਕਟ ਨੂੰ ਕਈ ਵਿਗਿਆਨੀ ‘ਅਨੈਤਿਕ’ ਕਰਾਰ ਦੇ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲਾ

ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਅੰਮ੍ਰਿਤਸਰ, 20 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। […]

‘ਬ੍ਰਾਊਨ ਯੂਨੀਵਰਸਿਟੀ’ ‘ਚ ਗੋਲੀਬਾਰੀ ਦੇ ਸ਼ੱਕੀ ਦੀ ਮਿਲੀ ਲਾਸ਼

ਪ੍ਰੋਵੀਡੈਂਸ, 20 ਦਸੰਬਰ (ਪੰਜਾਬ ਮੇਲ)– ਪਿਛਲੇ ਹਫਤੇ ਦੇ ਅੰਤ ਵਿਚ ਅਮਰੀਕਾ ਦੀ ‘ਬ੍ਰਾਊਨ ਯੂਨੀਵਰਸਿਟੀ’ ਵਿਚ ਹੋਈ ਘਾਤਕ ਗੋਲੀਬਾਰੀ ਦੇ ਸ਼ੱਕੀ ਦੀ ਭਾਲ ਵੀਰਵਾਰ ਨੂੰ ਨਿਊ ਹੈਂਪਸ਼ਾਇਰ ਵਿਚ ਇਕ ਸਟੋਰ ‘ਚ ਖਤਮ ਹੋ ਗਈ, ਜਿੱਥੇ ਅਧਿਕਾਰੀਆਂ ਨੂੰ ਉਹ ਮ੍ਰਿਤਕ ਮਿਲਿਆ। ਅਧਿਕਾਰੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਸ਼ੱਕੀ ‘ਤੇ ਮੈਸੇਚਿਊਸੈਟਸ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਇਕ ਪ੍ਰੋਫੈਸਰ […]

ਭਾਰਤ ਨੇ ਟੀ-20 ਵਿਸ਼ਵ ਕੱਪ ਲਈ ਟੀਮ ਐਲਾਨੀ; ਸੂਰਿਆ ਕੁਮਾਰ ਯਾਦਵ ਹੋਣਗੇ ਕਪਤਾਨ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)-  ਪੁਰਸ਼ ਟੀ20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਟੀਮ ‘ਚ ਅਕਸ਼ਰ ਪਟੇਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ ਜਦਕਿ ਸ਼ੁਭਮਨ ਗਿੱਲ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਸ਼ਾਨ ਕਿਸ਼ਨ ਨੂੰ 2 ਸਾਲ ਬਾਅਦ ਭਾਰਤੀ ਟੀਮ ਵਿਚ ਮੌਕਾ ਮਿਲਿਆ ਹੈ। ਸ਼ੁਭਮਨ ਗਿੱਲ ਨੂੰ ਬਾਹਰ ਕਰਨਾ ਹੈਰਾਨੀ ਭਰਿਆ […]

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰ

ਚੰਡੀਗੜ੍ਹ, 20 ਦਸੰਬਰ (ਪੰਜਾਬ ਮੇਲ)-  ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦਾ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ। ਸਥਾਨਕ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ […]

ਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 129 ਉਡਾਣਾਂ ਰੱਦ

ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)-  ਦਿੱਲੀ ਹਵਾਈ ਅੱਡੇ ’ਤੇ ਸ਼ਨਿਚਰਵਾਰ ਨੂੰ ਸੰਘਣੀ ਧੁੰਦ ਕਾਰਨ ਘੱਟੋ-ਘੱਟ 129 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਕ ਅਧਿਕਾਰੀ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਸੰਘਣੀ ਧੁੰਦ ਕਾਰਨ ਦਿੱਲੀ ਅਤੇ ਹੋਰਨਾਂ ਹਵਾਈ ਅੱਡਿਆਂ ‘ਤੇ ਉਡਾਣਾਂ ਪ੍ਰਭਾਵਿਤ ਹੋ ਰਹੀਆਂ ਹਨ।  ਅਧਿਕਾਰੀ ਨੇ ਦੱਸਿਆ ਕਿ ਘੱਟੋ-ਘੱਟ 66 ਉਡਾਣਾਂ ਦੀ ਆਮਦ (arrivals) ਅਤੇ 63 […]

ਅਦਾਲਤ ਨੇ 2018 ਦੇ Tesla ਦੇ Pay Package ਨੂੰ ਕੀਤਾ ਬਹਾਲ

ਡੇਲਾਵੇਅਰ,  20 ਦਸੰਬਰ (ਪੰਜਾਬ ਮੇਲ)-   ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ, ਐਲੋਨ ਮਸਕ ਨੇ ਅਦਾਲਤ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਡੇਲਾਵੇਅਰ ਸੁਪਰੀਮ ਕੋਰਟ ਨੇ ਉਸ ਫੈਸਲੇ ਨੂੰ ਉਲਟਾ ਦਿੱਤਾ ਹੈ ਜਿਸ ਨੇ 2018 ਵਿੱਚ ਮਸਕ ਨੂੰ ਟੇਸਲਾ ਦੇ 55 ਅਰਬ ਡਾਲਰ ਦੇ ਤਨਖਾਹ ਪੈਕੇਜ ਤੋਂ ਵਾਂਝਾ ਕਰ ਦਿੱਤਾ ਸੀ। ਇਹ ਪੈਕੇਜ ਮਸਕ ਨੂੰ ਟੇਸਲਾ […]