ਆਸਟ੍ਰੇਲੀਆ ‘ਚ 77 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀ ; ਨਿਗਰਾਨੀ ਤੇ ਡਿਪੋਰਟ ਦੀਆਂ ਕਾਰਵਾਈਆਂ ‘ਚ ਵਾਧਾ
ਸਿਡਨੀ, 22 ਅਪ੍ਰੈਲ (ਪੰਜਾਬ ਮੇਲ)- ਹਾਲ ਹੀ ਵਿਚ ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਨੇ ਚਰਚਾ ਛੇੜ ਦਿੱਤੀ ਹੈ। ਰਿਪੋਰਟ ਅਨੁਸਾਰ, ਇਸ ਸਮੇਂ 77,000 ਤੋਂ ਵੱਧ ਪ੍ਰਵਾਸੀ ਲੋਕ ਆਸਟ੍ਰੇਲੀਆ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ। ਵੇਰਵਿਆਂ ਮੁਤਾਬਕ, ਇਨ੍ਹਾਂ ਵਿਚੋਂ ਲਗਪਗ 60 ਫ਼ੀਸਦੀ ਲੋਕ ਅਜਿਹੇ ਹਨ, ਜੋ ਵੀਜ਼ਾ ਦੀ ਮਿਆਦ ਖ਼ਤਮ […]