ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਆਰ ਉ ਸਿਸਟਮ ਦਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਉਦਘਾਟਨ 

ਮਲੋਟ, 28  ਨਵੰਬਰ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਵੈਸਟ 2 ਮੰਡੀ ਹਰਜੀਰਾਮ ਮਲੋਟ ਵਿਖੇ ਬੱਚਿਆਂ ਨੂੰ ਸਾਫ ਪਾਣੀ ਪੀਣ ਲਈ  ਮੁਫ਼ਤ ਆਰ ਉ ਸਿਸਟਮ ਲਗਾਇਆ ਗਿਆ ਸੀ ਜਿਸ […]

ਅਮਰੀਕਾ ਦੇ ਪਰਿਵਾਰਕ ਵੀਜ਼ੇ ਰੁਕੇ

-ਭਾਰਤੀ ਪਰਿਵਾਰਾਂ ‘ਚ ਵਧਿਆ ਸਹਿਮ ਵਾਸ਼ਿੰਗਟਨ ਡੀ.ਸੀ., 27 ਨਵੰਬਰ (ਪੰਜਾਬ ਮੇਲ)-ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਦਸੰਬਰ 2024 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਬੁਲੇਟਿਨ ‘ਚ ਕੋਈ ਹਿਲਜੁਲ ਦੇਖਣ ਨੂੰ ਨਹੀਂ ਮਿਲੀ। ਅਮਰੀਕਾ ਦੇ ਜਿਹੜੇ ਸਿਟੀਜ਼ਨ ਨਾਗਰਿਕਾਂ ਵੱਲੋਂ ਭਾਰਤ ‘ਚ ਰਹਿ ਰਹੇ ਆਪਣੇ ਭੈਣਾਂ-ਭਰਾਵਾਂ ਨੂੰ F-4 ਕੈਟਾਗਰੀ ਲਈ ਅਪਲਾਈ ਕੀਤਾ ਹੈ, ਅਤੇ […]

ਟਰੰਪ ਕੈਨੇਡਾ, ਮੈਕਸੀਕੋ ਤੇ ਚੀਨ ਨਾਲ ਲੜੇਗਾ ਵਪਾਰਕ ਲੜਾਈ

-ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਮਾਨ ‘ਤੇ ਟੈਰਿਫ ਲਾਉਣ ਦਾ ਐਲਾਨ -ਟਰੰਪ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਅਮਰੀਕਾ ‘ਚ ਲਗਾਤਾਰ ਵਧ ਰਹੀ ਆਮਦ ਤੋਂ ਨਾਰਾਜ਼ ਵਾਸ਼ਿੰਗਟਨ, 27 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਦੂਜੀ ਵਾਰ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ 20 ਜਨਵਰੀ 2025 ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ […]

ਆਈ.ਪੀ.ਐੱਲ.: ਜਲੰਧਰ ਦੇ ਰਹਿਣ ਵਾਲੇ ਹਰਨੂਰ ਸਿੰਘ ਪਨੂੰ ਪੰਜਾਬ ਕਿੰਗਜ਼ ਟੀਮ ‘ਚ ਸ਼ਾਮਲ

ਜਲੰਧਰ, 27 ਨਵੰਬਰ (ਪੰਜਾਬ ਮੇਲ)- ਜਲੰਧਰ ਦੇ ਰਹਿਣ ਵਾਲੇ ਹਰਨੂਰ ਸਿੰਘ ਪਨੂੰ ਨੂੰ ਆਈ.ਪੀ.ਐੱਲ. ਲਈ ਪੰਜਾਬ ਟੀਮ ਵੱਲੋਂ ਬੋਲੀ ਦੇ ਕੇ ਖਰੀਦਿਆ ਗਿਆ ਹੈ। ਹਰਨੂਰ ਸਿੰਘ ਨੇ ਪਿਛਲੇ ਸਮੇਂ ਦੌਰਾਨ ਰਣਜੀ ਟਰਾਫੀ ਤੋਂ ਇਲਾਵਾ ਹੋਰ ਵੀ ਵੱਡੇ ਮੁਕਾਬਲਿਆਂ ਵਿਚ ਚੰਗਾ ਪ੍ਰਦਰਸ਼ਨ ਕੀਤਾ ਸੀ, ਜਿਸ ਕਰਕੇ ਉਸ ਨੂੰ ਆਈ.ਪੀ.ਐੱਲ. ਵਿਚ ਬੋਲੀ ਦੇ ਕੇ ਖਰੀਦ ਲਿਆ ਗਿਆ। […]

ਇਜ਼ਰਾਈਲ-ਹਿਜ਼ਬੁੱਲਾ ਜੰਗਬੰਦੀ ਲਾਗੂ

– ਦੋਵਾਂ ਧਿਰਾਂ ਨੇ ਸੰਯੁਕਤ ਰਾਜ ਅਤੇ ਫਰਾਂਸ ਵੱਲੋਂ ਕਰਵਾਏ ਕੀਤੇ ਗਏ ਸਮਝੌਤੇ ਨੂੰ ਕੀਤਾ ਸਵੀਕਾਰ : ਬਾਇਡਨ – ਬੇਰੂਤ ‘ਚ ਗੋਲੀਬਾਰੀ ਦੀ ਸੁਣਾਈ ਦਿੱਤੀ ਆਵਾਜ਼ ਵਾਸ਼ਿੰਗਟਨ/ਬੈਰੂਤ/ਯੇਰੂਸ਼ਲਮ, 27 ਨਵੰਬਰ (ਪੰਜਾਬ ਮੇਲ)- ਇਜ਼ਰਾਈਲ ਅਤੇ ਈਰਾਨ-ਸਮਰਥਿਤ ਸਮੂਹ ਹਿਜ਼ਬੁੱਲਾ ਵਿਚਕਾਰ ਇੱਕ ਜੰਗਬੰਦੀ ਬੁੱਧਵਾਰ ਨੂੰ ਲਾਗੂ ਹੋ ਗਈ ਹੈ, ਜਦੋਂ ਇਸ ਬਾਰੇ ਯੂ.ਐੱਸ. ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ […]

‘ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਜੋਅ ਬਾਇਡਨ’

ਵਾਸ਼ਿੰਗਟਨ, 27 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਵਾਅਦੇ ਮੁਤਾਬਕ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਅਮਰੀਕੀ ਰਾਸ਼ਟਰਪਤੀ ਦਫਤਰ ‘ਵਾਈਟ ਹਾਊਸ’ ਦੇ ਸੀਨੀਅਰ ਡਿਪਟੀ ਪ੍ਰੈੱਸ ਸਕੱਤਰ ਐਂਡਰਿਊ ਬੇਟਸ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ”ਰਾਸ਼ਟਰਪਤੀ ਨੇ ਵਾਅਦਾ ਕੀਤਾ ਸੀ ਕਿ ਜੋ ਵੀ ਚੋਣ […]

ਪਹਿਲੀ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ-ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ। ਪਹਿਲੀ ਵਾਰ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਪਹਿਲੀ ਆਨਲਾਈਨ ਐੱਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਹਰ […]

ਹੁਣ ਕੈਨੇਡਾ ਕੱਸਣ ਜਾ ਰਿਹਾ ਵਰਕ ਪਰਮਿਟ (ਐੱਲ.ਐੱਮ.ਆਈ.ਏ.) ‘ਤੇ ਸ਼ਿਕੰਜਾ

ਟੋਰਾਂਟੋ, 27 ਨਵੰਬਰ (ਬਲਜਿੰਦਰ ਸੇਖਾ/ਪੰਜਾਬ ਮੇਲ)- ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਵਰਕ ਪਰਮਿਟ (ਐੱਲ.ਐੱਮ.ਆਈ.ਏ.) ਦੀਆਂ ਧੋਖਾਧੜੀ ਦੇ ਕਾਰਨ ਪੱਕੇ ਹੋਣ ਲਈ (ਪੀ.ਆਰ.) ਲਈ 50 ਐੱਲ.ਐੱਮ.ਆਈ.ਏ. ਬੋਨਸ ਪੁਆਇੰਟਾਂ ਨੂੰ ਹਟਾਉਣ ਬਾਰੇ ਸਰਕਾਰ ਵਿਚਾਰ ਕਰ ਰਹੀ ਹੈ । ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਐੱਲ.ਐੱਮ.ਆਈ.ਏ. ਦੇ ਵਾਧੂ 50 ਸੀ.ਆਰ.ਐੱਸ. ਪੁਆਇੰਟਾਂ ਨੂੰ ਹਟਾਉਣ […]

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਅਹਿਮ ਮੀਟਿੰਗ ਹੋਈ

ਸੈਕਰਾਮੈਂਟੋ, 27 ਨਵੰਬਰ (ਪੰਜਾਬ ਮੇਲ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਸੰਤ ਸਾਗਰ, ਸੈਕਰਾਮੈਂਟੋ ਵਿਖੇ ਹੋਈ। ਮੀਟਿੰਗ ਦੌਰਾਨ ਜਿੱਥੇ ਸਭਾ ਬਾਰੇ ਵਿਚਾਰ-ਵਟਾਂਦਰੇ ਹੋਏ, ਉਥੇ ਕਵੀ ਸੰਮੇਲਨ ਵੀ ਹੋਇਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ ਵੀ ਪਹੁੰਚੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਭਾ ਦੇ ਸਕੱਤਰ ਗੁਰਜਤਿੰਦਰ […]

ਜਲੰਧਰ ‘ਚ ਪਾਸਪੋਰਟ ਜਾਰੀ ਕਰਨ ਦੀ ਰਫਤਾਰ ਹੋਈ ਤੇਜ਼

-ਰੋਜ਼ਾਨਾ ਜਾਰੀ ਕੀਤੇ ਜਾ ਰਹੇ ਨੇ 900 ਤੋਂ 1200 ਨਵੇਂ ਪਾਸਪੋਰਟ ਜਲੰਧਰ, 27 ਨਵੰਬਰ (ਪੰਜਾਬ ਮੇਲ)- ਜਲੰਧਰ ਪਾਸਪੋਰਟ ਦਫ਼ਤਰ ਵੱਲੋਂ ਲੋਕਾਂ ਨੂੰ ਪਾਸਪੋਰਟ ਜਾਰੀ ਕਰਨ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਦਫ਼ਤਰ ਵੱਲੋਂ ਪੁਲਸ ਦੀ ਰਿਪੋਰਟ ਮਿਲਦੇ ਸਾਰ ਅਗਲੇ ਦਿਨ ਹੀ ਬਿਨੈਕਾਰਾਂ ਨੂੰ ਪਾਸਪੋਰਟ ਭੇਜੇ ਜਾ ਰਹੇ ਹਨ। ਪਾਸਪੋਰਟ ਅਧਿਕਾਰੀ ਯਸ਼ਪਾਲ ਨੇ […]