ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ, ਸੈਕਰਾਮੈਂਟੋ ਵੱਲੋਂ ਤੀਸਰਾ ਮਹਾਨ ਨਗਰ ਕੀਰਤਨ 23 ਮਾਰਚ ਨੂੰ
ਸੈਕਰਾਮੈਂਟੋ, 19 ਮਾਰਚ (ਪੰਜਾਬ ਮੇਲ)- ਸੈਕਰਾਮੈਂਟੋ ਸਿੱਖ ਸੁਸਾਇਟੀ ਵੱਲੋਂ ਹੋਲਾ ਮਹੱਲਾ ਨੂੰ ਸਮਰਪਿਤ ਤੀਸਰਾ ਮਹਾਨ ਨਗਰ ਕੀਰਤਨ ਅਤੇ ਆਤਮ ਰਸ ਕੀਰਤਨ ਦਰਬਾਰ 23 ਮਾਰਚ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ, ਸੈਕਰਾਮੈਂਟੋ ਵਿਖੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਦੀਵਾਨ ਰੋਜ਼ਾਨਾ ਸਜ ਰਹੇ ਹਨ। ਗਿਆਨੀ […]