ਫਿਰੋਜ਼ਪੁਰ ਦੇ ਤੀਹਰੇ ਕਤਲ ਕਾਂਡ ਵਿਚ ਸ਼ਾਮਲ 6 ਸ਼ੂਟਰ ਔਰੰਗਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ
ਔਰੰਗਾਬਾਦ (ਮਹਾਤਰਾਬਾਦ), 7 ਸਤੰਬਰ (ਪੰਜਾਬ ਮੇਲ)- ਬੀਤੀ ਰਾਤ ਕੀਤੀ ਕਾਰਵਾਈ ਦੌਰਾਨ ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀ ਨਗਰ ਔਰੰਗਾਬਾਦ ਸਿਟੀ ਪੁਲਿਸ ਨੇ ਹਾਲ ਹੀ ਵਿਚ ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸ਼ਾਮਲ ਛੇ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਨਾਗਪੁਰ-ਮੁੰਬਈ ਸਮ੍ਰਿੱਧੀ ਸੁਪਰ ਐਕਸਪ੍ਰੈੱਸ ਵੇਅ ‘ਤੇ ਭੱਜਣ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ ਗਿਆ। ਪੁਲਿਸ ਕਮਿਸ਼ਨਰ ਪ੍ਰਵੀਨ ਪਵਾਰ ਨੇ […]