ਸਰੀ ਵਿਖੇ ਪਿਕਸ ਵਿਚ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਅਨ ਦਫਤਰ ਦਾ ਉਦਘਾਟਨ
ਸਰੀ, 23 ਨਵੰਬਰ (ਹਰਦਮ ਮਾਨ/ਪੰਜਾਬ ਮੇਲ)– ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਦਦ ਕਾਰਜ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਪਣੀ ਇਮਾਰਤ ਵਿੱਚ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ (ISU) ਦਾ ਦਫਤਰ ਸਥਾਪਿਤ ਕੀਤਾ ਗਿਆ ਹੈ। ਇਸ ਦਫਤਰ ਦਾ ਉਦਘਾਟਨ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲ […]