ਅਮਰੀਕੀ ਸੰਸਦ ਮੈਂਬਰ ਵੱਲੋਂ ਦੀਵਾਲੀ ‘ਤੇ ਛੁੱਟੀ ਐਲਾਨਣ ਲਈ ਸੰਸਦ ‘ਚ ਪ੍ਰਸਤਾਵ ਪੇਸ਼

ਵਾਸ਼ਿੰਗਟਨ, 27 ਮਈ (ਪੰਜਾਬ ਮੇਲ)- ਅਮਰੀਕਾ ਦੀ ਉੱਘੀ ਸੰਸਦ ਮੈਂਬਰ ਨੇ ਸੰਸਦ ਵਿਚ ਬਿੱਲ ਪੇਸ਼ ਕਰਕੇ ਦੀਵਾਲੀ ਨੂੰ ਸੰਘੀ ਛੁੱਟੀ ਐਲਾਨਣ ਦਾ ਪ੍ਰਸਤਾਵ ਦਿੱਤਾ ਹੈ। ਬਿੱਲ ਪੇਸ਼ ਕਰਨ ਤੋਂ ਬਾਅਦ ਡਿਜੀਟਲ ਪੱਤਰਕਾਰ ਸੰਮੇਲਨ ਦੌਰਾਨ ਗ੍ਰੇਸ ਮੇਂਗ ਨੇ ਪੱਤਰਕਾਰਾਂ ਨੂੰ ਕਿਹਾ, ‘ਦੀਵਾਲੀ ਦੁਨੀਆਂ ਭਰ ਦੇ ਅਰਬਾਂ ਲੋਕਾਂ ਅਤੇ ਨਿਊਯਾਰਕ ਅਤੇ ਅਮਰੀਕਾ ਵਿਚ ਅਣਗਿਣਤ ਪਰਿਵਾਰਾਂ ਅਤੇ ਭਾਈਚਾਰਿਆਂ […]

ਅਮਰੀਕੀ ਰੱਖਿਆ ਮੰਤਰੀ ਅਗਲੇ ਹਫਤੇ ਕਰਨਗੇ ਭਾਰਤ ਦੌਰਾ

ਵਾਸ਼ਿੰਗਟਨ, 27 ਮਈ (ਪੰਜਾਬ ਮੇਲ)- ਅਮਰੀਕਾ ਦੇ ਰੱਖਿਆ ਮੰਤਰੀ ਲੌਇਡ ਔਸਟਿਨ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਲਈ ਅਗਲੇ ਹਫ਼ਤੇ ਨਵੀਂ ਦਿੱਲੀ ਜਾਣਗੇ। ਪੈਂਟਾਗਨ ਨੇ ਇਹ ਐਲਾਨ ਕੀਤਾ ਹੈ। ਔਸਟਿਨ ਵੱਲੋਂ ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਅਮਰੀਕਾ ਜਾਣ ਤੋਂ ਪਹਿਲਾਂ ਕੀਤਾ ਜਾ ਰਿਹਾ ਹੈ। ਪੈਂਟਾਗਨ ਨੇ ਰੱਖਿਆ ਮੰਤਰੀ ਔਸਟਿਨ ਦੇ ਅਗਲੇ ਹਫਤੇ […]

ਵਿਜੀਲੈਂਸ ਵੱਲੋਂ ਭਰਤਇੰਦਰ ਚਾਹਲ ਮੁੜ ਤਲਬ

ਪਟਿਆਲਾ, 27 ਮਈ (ਪੰਜਾਬ ਮੇਲ)- ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਭਰਤਇੰਦਰ ਸਿੰਘ ਚਾਹਲ ‘ਤੇ ਸ਼ਿਕੰਜਾ ਹੋਰ ਵੀ ਮਜ਼ਬੂਤੀ ਨਾਲ ਕੱਸਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਚਾਹਲ ਨੂੰ ਦਸਵੀਂ ਵਾਰ ਸੰਮਨ ਭੇਜਿਆ ਗਿਆ ਹੈ। ਚਾਹਲ ਖ਼ਿਲਾਫ਼ ਹਾਲੇ ਕੋਈ ਕੇਸ ਦਰਜ ਨਹੀਂ ਹੋਇਆ ਪਰ ਛੇ ਸਾਲਾਂ ਵਿਚ ਬਣਾਈ […]

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ‘ਚ ਐੱਲ.ਈ.ਡੀ. ‘ਤੇ ਮਰਿਆਦਾ ਬਾਰੇ ਹਦਾਇਤਾਂ

-ਬਿਨਾਂ ਪ੍ਰਵਾਨਗੀ ਫੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਦੀ ਮਨਾਹੀ; ਤਿੰਨ ਭਾਸ਼ਾਵਾਂ ‘ਚ ਦਿੱਤੀ ਜਾ ਰਹੀ ਹੈ ਜਾਣਕਾਰੀ ਅੰਮ੍ਰਿਤਸਰ, 27 ਮਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮਰਿਆਦਾ ਦੀ ਪਾਲਣਾ ਕਰਨ ਲਈ ਸ਼ਰਧਾਲੂਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹਦਾਇਤਾਂ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਚ ਵੱਡੀ ਸਕਰੀਨ ‘ਤੇ ਤਿੰਨ ਭਾਸ਼ਾਵਾਂ ਵਿਚ ਪ੍ਰਦਰਸ਼ਿਤ ਕੀਤੀਆਂ […]

ਦਿੱਲੀ ਅਦਾਲਤ ਵੱਲੋਂ ਡੱਲਾ ਦੇ ਦੋ ਸਾਥੀਆਂ ਦਾ ਐੱਨ.ਆਈ.ਏ. ਰਿਮਾਂਡ 10 ਦਿਨ ਲਈ ਵਧਾਇਆ

ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੰਮ੍ਰਿਤਪਾਲ ਸਿੰਘ ਉਰਫ ਐਮੀ ਅਤੇ ਅਮਰੀਕ ਸਿੰਘ ਦੀ ਕੌਮੀ ਜਾਂਚ ਏਜੰਸੀ ਦੀ ਹਿਰਾਸਤ 10 ਦਿਨਾਂ ਲਈ ਵਧਾ ਦਿੱਤੀ ਹੈ। ਉਹ ਕਥਿਤ ਤੌਰ ‘ਤੇ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਡੱਲਾ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਨਾਲ ਜੁੜੇ ਹੋਏ ਹਨ। ਇਨ੍ਹਾਂ ਨੂੰ 19 ਮਈ ਨੂੰ […]

ਸੀ.ਬੀ.ਆਈ. ਵੱਲੋਂ ਸਿਸੋਦੀਆ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕੇਸ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਨੇ ਦੋਸ਼ ਲਾਇਆ ਕਿ ਸ਼੍ਰੀ ਸਿਸੋਦੀਆ ਨੇ ਦਿੱਲੀ ਘੱਟਗਿਣਤੀ ਕਮਿਸ਼ਨ ਦੇ ਇੰਟਰਨਾਂ ਤੋਂ ਆਪਣੇ ਹੱਕ ‘ਚ ਰਾਇ ਹਾਸਲ ਕਰਕੇ ਆਬਕਾਰੀ ਨੀਤੀ ਦੀ ਹਮਾਇਤ ‘ਚ ਫਰਜ਼ੀ ਲੋਕ ਰਾਇ […]

ਦਿੱਲੀ ਤੇ ਚੰਡੀਗੜ੍ਹ ਵਿਚੋਂ ਅਕਾਸ਼ਵਾਣੀ ‘ਤੇ ਨਹੀਂ ਪੜ੍ਹੀਆਂ ਜਾਣਗੀਆਂ ਪੰਜਾਬੀ ਦੀਆਂ ਖ਼ਬਰਾਂ

ਜਲੰਧਰ, 27 ਮਈ (ਪੰਜਾਬ ਮੇਲ)- ਅਕਾਸ਼ਵਾਣੀ ਵੱਲੋਂ ਦੇਸ਼ ਤੇ ਪੰਜਾਬ ਦੀਆਂ ਰਾਜਧਾਨੀਆਂ ਵਿਚੋਂ ਪੰਜਾਬੀ ਦੀਆਂ ਖ਼ਬਰਾਂ ਦਾ ਬੁਲੇਟਿਨ ਜਲੰਧਰ ਤਬਦੀਲ ਕਰ ਦਿੱਤਾ ਗਿਆ ਹੈ। ਦਿੱਲੀ ਵਿਚ ਅਕਾਸ਼ਵਾਣੀ ‘ਤੇ ਪਿਛਲੇ 70 ਸਾਲ ਤੋਂ ਵੱਧ ਸਮੇਂ ਤੋਂ ਪੰਜਾਬੀ ਦੀਆਂ ਖ਼ਬਰਾਂ ਪੜ੍ਹੀਆਂ ਜਾਂਦੀਆਂ ਸਨ ਤੇ ਚੰਡੀਗੜ੍ਹ ਤੋਂ 55 ਸਾਲ ਤੋਂ ਪੰਜਾਬੀ ਦੀਆਂ ਖ਼ਬਰਾਂ ਪੜ੍ਹੀਆਂ ਜਾਂਦੀਆਂ ਸਨ। ਦਿੱਲੀ ਤੇ […]

ਪੰਜਾਬੀ ਨੌਜਵਾਨਾਂ ਦੀ ਰਿਹਾਈ ਲਈ ਵਿਦੇਸ਼ ਸਕੱਤਰ ਨੂੰ ਮਿਲੇ ਧਾਲੀਵਾਲ

ਅੰਮ੍ਰਿਤਸਰ/ਅਜਨਾਲਾ, 27 ਮਈ (ਪੰਜਾਬ ਮੇਲ)- ਇੰਡੋਨੇਸ਼ੀਆ ਵਿਚ ਕਤਲ ਮਾਮਲੇ ‘ਚ ਫਸੇ ਪਿੰਡ ਗੱਗੋਮਾਹਲ ਦੇ ਦੋ ਨੌਜਵਾਨਾਂ ਦੀ ਮਦਦ ਲਈ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਡਾ. ਔਸਫ ਸਈਅਦ ਨਾਲ ਮੁਲਾਕਾਤ ਕਰ ਕੇ ਮਦਦ ਕਰਨ ਦੀ ਅਪੀਲ ਕੀਤੀ ਹੈ। ਧਾਲੀਵਾਲ ਨੇ ਦੱਸਿਆ ਕਿ ਗੁਰਮੇਜ ਸਿੰਘ ਤੇ ਅਜੈਪਾਲ ਸਿੰਘ ਟਰੈਵਲ […]

ਵਿਜੀਲੈਂਸ ਵੱਲੋਂ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤਲਬ

ਚੰਡੀਗੜ੍ਹ, 27 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਜੀਤ ਅਖ਼ਬਾਰ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੁੱਛ-ਪੜਤਾਲ ਲਈ ਤਲਬ ਕਰ ਲਿਆ ਹੈ। ਵਿਜੀਲੈਂਸ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਾ. ਹਮਦਰਦ ਨੂੰ ਜਲੰਧਰ ਜ਼ਿਲ੍ਹੇ ‘ਚ ਸਥਿਤ ‘ਜੰਗ-ਏ-ਆਜ਼ਾਦੀ ਯਾਦਗਾਰ’ ਪ੍ਰਾਜੈਕਟ ਦੀ ਚੱਲ ਰਹੀ ਵਿਜੀਲੈਂਸ ਜਾਂਚ ‘ਚ ਸ਼ਮੂਲੀਅਤ ਕਰਨ ਅਤੇ […]

ਮੈਕਸੀਕੋ ‘ਚ 175 ਪ੍ਰਵਾਸੀਆਂ ਨਾਲ ਭਰਿਆ ਟਰੱਕ ਮਿਲਿਆ

ਮੈਕਸੀਕੋ ਸਿਟੀ, 27 ਮਈ (ਪੰਜਾਬ ਮੇਲ)- ਮੈਕਸੀਕੋ ਦੇ ਚਿਆਪਾਸ ਸੂਬੇ ਵਿਚ ਇਕ ਟਰੱਕ ਵਿਚ ਸਵਾਰ 175 ਪ੍ਰਵਾਸੀ ਮਿਲੇ, ਜਿਨ੍ਹਾਂ ਵਿਚ ਜ਼ਿਆਦਾਤਰ ਮੱਧ ਅਮਰੀਕਾ ਤੋਂ ਹਨ। ਨੈਸ਼ਨਲ ਇੰਸਟੀਚਿਊਟ ਆਫ ਮਾਈਗ੍ਰੇਸ਼ਨ (INM) ਨੇ ਇਹ ਜਾਣਕਾਰੀ ਦਿੱਤੀ। ਆਈ.ਐੱਨ.ਐੱਮ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਵਾਸੀ ਇਕ ਵੱਡੇ ਟ੍ਰੈਕਟਰ ਟ੍ਰੇਲਰ ਵਿਚ ਯਾਤਰਾ ਕਰ ਰਹੇ ਸਨ। ਹੋ ਸਕਦਾ ਹੈ ਕਿ ਇਹ […]