ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ਤੋਂ ਕੱਢਿਆ, 110 ਆਰਮੀਨੀਆ ਪਹੁੰਚੇ: ਮੰਤਰਾਲਾ
ਨਵੀਂ ਦਿੱਲੀ, 17 ਜੂਨ (ਪੰਜਾਬ ਮੇਲ)- ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਤਹਿਰਾਨ ‘ਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਉੱਥੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ 110 ਸਰਹੱਦ ਪਾਰ ਕਰਕੇ ਆਰਮੀਨੀਆ ‘ਚ ਦਾਖਲ ਹੋ ਗਏ ਹਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ‘ਚ […]