Seattle ਦੇ ਜਸਪਾਲ ਸਿੰਘ ਜੋਸਨ ਨੂੰ ਸਦਮਾ; ਪਿਤਾ ਅਮਰੀਕ ਸਿੰਘ ਦੀ ਮੌਤ

ਸਿਆਟਲ, 22 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਨਕੋਦਰ ਤਹਿਸੀਲ ਦੇ ਪਿੰਡ ਕੈਮਵਾਲਾ ਦੇ ਜੰਮਪਲ ਅਮਰੀਕ ਸਿੰਘ ਜੋਸਨ (75) ਦੀ ਅਚਨਚੇਤ ਮੌਤ ਹੋ ਗਈ, ਜਿਸ ਦਾ ਪੰਜਾਬੀ ਭਾਈਚਾਰੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ ਆਪਣੇ ਪਿੱਛੇ ਤਿੰਨ ਲੜਕੇ ਜਸਪਾਲ ਸਿੰਘ ਜੋਸਨ, ਰੁਪਿੰਦਰ ਸਿੰਘ ਤੇ ਰਣਜੀਤ ਸਿੰਘ ਛੱਡ ਗਏ ਹਨ। ਅਮਰੀਕ ਸਿੰਘ ਜੋਸਨ ਦਾ ਸਸਕਾਰ ਜੱਦੀ […]

ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ : Advocate Dhami

ਕਿਹਾ; ਸੁਪਰੀਮ ਕੋਰਟ ਦੀ ਸਿਫ਼ਾਰਸ਼ ਅਨੁਸਾਰ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰੇ ਕੇਂਦਰ ਸਰਕਾਰ ਅੰਮ੍ਰਿਤਸਰ, 22 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ […]

ਯਾਦਗਾਰੀ ਹੋ ਨਿਬੜੀ ਮੰਗਲ ਹਠੂਰ ਦੀ Fresno ਵਾਲੀ ਮਹਿਫ਼ਲ

ਫਰਿਜ਼ਨੋ, 22 ਨਵੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਗੀਤਕਾਰ ਮੰਗਲ ਹਠੂਰ ਦੇ ਗੀਤਾਂ ਦੀ ਮਹਿਫ਼ਲ ਬਾਈ ਮਿੰਟੂ ਉੱਪਲੀ (ਵਿਸਟਰਨ ਟਰੱਕਿੰਗ) ਦੇ ਦਫ਼ਤਰ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਰੱਖੀ ਗਈ। ਇਸ ਮੌਕੇ ਲੋਕਲ ਗਾਇਕ ਪੱਪੀ ਭਦੌੜ, ਕਮਲਜੀਤ ਬੈਨੀਪਾਲ, ਗੋਗੀ ਸੰਧੂ, ਰਾਜ ਬਰਾੜ ਅਤੇ ਬਹਾਦਰ ਸਿੱਧੂ ਨੇ ਵੀ ਖ਼ੂਬਸੂਰਤ ਗੀਤਾਂ ਨਾਲ ਚੰਗਾ ਸਮਾਂ ਬੰਨਿਆ। ਅਖੀਰ ਵਿਚ ਗੀਤਕਾਰ ਮੰਗਲ ਹਠੂਰ ਨੇ ਆਪਣੇ […]

Israel ਵੱਲੋਂ ਗਾਜ਼ਾ ‘ਤੇ ਕੀਤੇ ਜਾ ਰਹੇ ਹਮਲੇ ਗ਼ੈਰ-ਮਨੁੱਖੀ, ਜ਼ਾਲਮਾਨਾ : ਤਰਕਸ਼ੀਲ ਸੁਸਾਇਟੀ ਵੈਨਕੂਵਰ

ਸਰੀ, 22 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਤਰਕਸ਼ੀਲ ਸੁਸਾਇਟੀ ਦੇ ਵੈਨਕੂਵਰ ਯੂਨਿਟ ਦੀ ਮੀਟਿੰਗ ਕੌਮੀ ਪ੍ਰਧਾਨ ਅਵਤਾਰ ਬਾਈ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਚ ਹੋਈ। ਇਸ ਮੀਟਿੰਗ ਵਿਚ ਐਬਟਸਫੋਰਡ ਵਿਖੇ ਤਰਕਸ਼ੀਲ ਮੈਂਬਰਾਂ ਦੀ ਗਿਣਤੀ ਵਧਣ ਅਤੇ ਉੱਥੇ ਸੁਸਾਇਟੀ ਦਾ ਵੱਖਰਾ ਯੂਨਿਟ ਬਣਨ ‘ਤੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਇਸ ਨਾਲ ਤਰਕਸ਼ੀਲਤਾ […]

Israel ਕੈਬਨਿਟ ਵੱਲੋਂ ਹਮਾਸ ਨਾਲ ਜੰਗਬੰਦੀ ਨੂੰ ਮਨਜ਼ੂਰੀ

-ਬੰਧਕਾਂ ਦੀ ਹੋਵੇਗੀ ਰਿਹਾਈ ਯੇਰੂਸ਼ਲਮ, 22 ਨਵੰਬਰ (ਪੰਜਾਬ ਮੇਲ)- ਇਜ਼ਰਾਈਲ ਦੀ ਕੈਬਨਿਟ ਨੇ ਬੁੱਧਵਾਰ ਨੂੰ ਫਿਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨਾਲ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨਾਲ 6 ਹਫ਼ਤਿਆਂ ਤੋਂ ਜਾਰੀ ਵਿਨਾਸ਼ਕਾਰੀ ਜੰਗ ਵਿਚ ਕੁਝ ਦਿਨ ਦੀ ਰੋਕ ਲੱਗੇਗੀ ਅਤੇ ਗਾਜ਼ਾ ਪੱਟੀ ‘ਚ ਬੰਧਕ ਬਣਾਏ ਗਏ ਲੋਕਾਂ ਦੀ ਰਿਹਾਈ ਦੇ ਬਦਲੇ ਇਜ਼ਰਾਈਲ ਦੀਆਂ ਜੇਲ੍ਹਾਂ ‘ਚ […]

ਰਾਮ ਰਹੀਮ ਅੱਠਵੀਂ ਵਾਰ Jail ਤੋਂ ਆਇਆ ਬਾਹਰ

ਰੋਹਤਕ, 22 ਨਵੰਬਰ (ਪੰਜਾਬ ਮੇਲ)- ਸਾਧਵੀ ਜਬਰ ਜਨਾਹ, ਪੱਤਰਕਾਰ ਤੇ ਸਾਬਕਾ ਡੇਰਾ ਪ੍ਰਬੰਧਕ ਹੱਤਿਆਕਾਂਡ ਦੇ ਮਾਮਲੇ ‘ਚ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਗੁਰਮੀਤ ਸਿੰਘ ਰਾਮ ਰਹੀਮ ਮੰਗਲਵਾਰ ਨੂੰ ਅੱਠਵੀਂ ਵਾਰ ਜੇਲ੍ਹ ਤੋਂ ਬਾਹਰ ਨਿਕਲਿਆ। 21 ਦਿਨ ਦੀ ਫਰਲੋ ਮਨਜ਼ੂਰ ਹੋਣ ਤੋਂ ਬਾਅਦ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ‘ਚ ਬਰਨਾਵਾ ਆਸ਼ਰਮ ਲਈ […]

ਸਿੱਧੂ ਮੂਸੇਵਾਲਾ ਕਤਲਕਾਂਡ: High Court ਵੱਲੋਂ ਗੈਂਗਸਟਰ ਟੀਨੂੰ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਜ਼ਮਾਨਤ

ਚੰਡੀਗੜ੍ਹ, 22 ਨਵੰਬਰ (ਪੰਜਾਬ ਮੇਲ)- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ ‘ਚ ਗ੍ਰਿਫ਼ਤਾਰ ਗੈਂਗਸਟਰ ਦੀਪਕ ਟੀਨੂੰ ਦੀ ਮਦਦ ਕਰਨ ਵਾਲੇ ਬਰਖ਼ਾਸਤ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਕੇ ਰਾਹਤ ਦਿੱਤੀ ਹੈ। ਉਕਤ ਸਬ-ਇੰਸਪੈਕਟਰ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਸ ਹਿਰਾਸਤ ਵਿਚੋਂ ਭੱਜਣ ਵਿਚ ਮਦਦ ਕਰਨ ਦਾ […]

ਪੰਜਾਬ ਵਜ਼ਾਰਤ ‘ਚ ਵੱਡਾ ਫੇਰਬਦਲ

ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਮੁਤਾਬਕ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋਬਦਲ ਹੋਇਆ ਹੈ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ। ਮਾਈਨਿੰਗ ਵਿਭਾਗ ਬਹੁਤ ਹੀ ਅਹਿਮ ਮੰਨਿਆ ਜਾਂਦਾ ਹੈ, ਜਿਸ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ […]

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ […]

ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਕਿਹਾ; ਸੁਪਰੀਮ ਕੋਰਟ ਦੀ ਸਿਫ਼ਾਰਸ਼ ਅਨੁਸਾਰ ਸਿੱਖ ਜੱਜਾਂ ਦੀ ਤੁਰੰਤ ਨਿਯੁਕਤੀ ਕਰੇ ਕੇਂਦਰ ਸਰਕਾਰ ਅੰਮ੍ਰਿਤਸਰ, 21 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ […]