ਓਨਟਾਰੀਓ ‘ਚ ਕਾਰ ਹਾਦਸੇ ‘ਚ ਚਾਰ ਭਾਰਤੀਆਂ ਦੀ ਮੌਤ
ਓਟਵਾ, 28 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕਾਰ ਹਾਦਸੇ ਵਿਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਇਹ ਜਾਣਕਾਰੀ ਕੈਨੇਡਾ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਇਹ ਹਾਦਸਾ ਪਿਛਲੇ ਹਫਤੇ ਵੀਰਵਾਰ ਨੂੰ ਟੋਰਾਂਟੋ ਸ਼ਹਿਰ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ […]